1 ਫਰਵਰੀ ਨੂੰ ਜਲੰਧਰ ਆਉਣਗੇ ਪ੍ਰਧਾਨ ਮੰਤਰੀ ਮੋਦੀ
PM Modi Visit Dera Sachkhand Ballan: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 1 ਫ਼ਰਵਰੀ ਨੂੰ ਜਲੰਧਰ ਆਉਣਗੇ ਅਤੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ […]
By :
Amritpal Singh
Updated On: 27 Jan 2026 14:49:PM
PM Modi Visit Dera Sachkhand Ballan: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ‘ਤੇ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ, ਪ੍ਰਧਾਨ ਮੰਤਰੀ ਮੋਦੀ 1 ਫ਼ਰਵਰੀ ਨੂੰ ਜਲੰਧਰ ਆਉਣਗੇ ਅਤੇ ਸ੍ਰੀ ਗੁਰੂ ਰਵਿਦਾਸ ਜਯੰਤੀ ਮੌਕੇ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੇਂਦਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਮਹਾਰਾਜ ਨੂੰ ਪਦਮ ਸ਼੍ਰੀ ਐਵਾਰਡ ਨਾਲ ਨਿਵਾਜ਼ਨ ਦਾ ਐਲਾਨ ਵੀ ਕੀਤਾ ਗਿਆ ਹੈ।