Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

‘ਤੁਸੀਂ ਸਾਡੇ ਦਿਲਾਂ ਦੇ ਬਹੁਤ ਨੇੜੇ ਹੋ…’, ਪ੍ਰਧਾਨ ਮੰਤਰੀ ਮੋਦੀ ਨੇ ਸੁਨੀਤਾ ਨੂੰ ਚਿੱਠੀ ਲਿਖੀ; ਭਾਰਤ ਆਉਣ ਦਾ ਸੱਦਾ ਦਿੱਤਾ

Prime Minister Modi Write a Letter to Sunita: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਸਾ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੂੰ ਭਾਰਤ ਆਉਣ ਦਾ ਸੱਦਾ ਪੱਤਰ ਲਿਖਿਆ ਹੈ। ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਨਾਸਾ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੂੰ ਲਿਖੇ ਪੱਤਰ ਨੂੰ ਸਾਂਝਾ ਕਰਦੇ ਹੋਏ ਟਵੀਟ ਕੀਤਾ। ਆਓ ਇਸ […]
Jaspreet Singh
By : Updated On: 18 Mar 2025 16:11:PM
‘ਤੁਸੀਂ ਸਾਡੇ ਦਿਲਾਂ ਦੇ ਬਹੁਤ ਨੇੜੇ ਹੋ…’, ਪ੍ਰਧਾਨ ਮੰਤਰੀ ਮੋਦੀ ਨੇ ਸੁਨੀਤਾ ਨੂੰ ਚਿੱਠੀ ਲਿਖੀ; ਭਾਰਤ ਆਉਣ ਦਾ ਸੱਦਾ ਦਿੱਤਾ
Prime Minister Modi Write a Letter to Sunita
ਇਸ਼ਤਿਹਾਰ

ਭਾਵੇਂ ਤੁਸੀਂ ਹਜ਼ਾਰਾਂ ਮੀਲ ਦੂਰ ਹੋ, ਤੁਸੀਂ ਸਾਡੇ ਦਿਲਾਂ ਦੇ ਬਹੁਤ ਨੇੜੇ ਹੋ,” ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਪੱਤਰ ਵਿੱਚ ਲਿਖਿਆ।

Read Latest News and Breaking News at Daily Post TV, Browse for more News

Ad
Ad

Punjab District News