ਪ੍ਰੋ. ਦਵਿੰਦਰਪਾਲ ਦੀ ਰਿਹਾਈ ‘ਤੇ ਮੁੜ ਰੋਕ, ਬੋਰਡ ਨੇ ਅਪੀਲ ਕੀਤੀ ਰੱਦ
ਦਿੱਲੀ ਬਲਾਸਟ ਕੇਸ ‘ਚ ਦੋਸ਼ੀ ਪ੍ਰੋ. ਦਵਿੰਦਰਪਾਲ ਸਿਂਘ ਭੁੱਲਰ ਦੀ ਰਿਹਾਈ ਦੀ ਅਪੀਲ ਵਾਲੀ ਫਾਈਲ ਇੱਖ ਵਾਰ ਫਿਰ ਰੱਦ ਕਰ ਦਿੱਤੀ ਗਈ ਹੈ। ਸਜ਼ਾ ਸਮੀਖਿਆ ਬੋਰਡ ਨੇ ਇਹ ਫੈਸਲਾ 23 ਦਸੰਬਰ, 2025 ਨੂੰ ਲਿਆ ਸੀ। ਹੁਣ ਇਸ ਕੇਸ ਦੀ ਅਗਲੀ ਤਰੀਖ 13 ਫਰਵਰੀ ਨੂੰ ਰੱਖੀ ਗਈ ਹੈ। ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਭੁੱਲਰ ਸਮੇਤ 25 […]
By :
Amritpal Singh
Updated On: 10 Feb 2026 12:35:PM
ਦਿੱਲੀ ਬਲਾਸਟ ਕੇਸ ‘ਚ ਦੋਸ਼ੀ ਪ੍ਰੋ. ਦਵਿੰਦਰਪਾਲ ਸਿਂਘ ਭੁੱਲਰ ਦੀ ਰਿਹਾਈ ਦੀ ਅਪੀਲ ਵਾਲੀ ਫਾਈਲ ਇੱਖ ਵਾਰ ਫਿਰ ਰੱਦ ਕਰ ਦਿੱਤੀ ਗਈ ਹੈ। ਸਜ਼ਾ ਸਮੀਖਿਆ ਬੋਰਡ ਨੇ ਇਹ ਫੈਸਲਾ 23 ਦਸੰਬਰ, 2025 ਨੂੰ ਲਿਆ ਸੀ। ਹੁਣ ਇਸ ਕੇਸ ਦੀ ਅਗਲੀ ਤਰੀਖ 13 ਫਰਵਰੀ ਨੂੰ ਰੱਖੀ ਗਈ ਹੈ। ਸਜ਼ਾ ਸਮੀਖਿਆ ਬੋਰਡ ਨੇ ਪ੍ਰੋ. ਭੁੱਲਰ ਸਮੇਤ 25 ਦੋਸ਼ੀਆਂ ਦੀ ਰਿਹਾਈ ਦੀ ਫਾਈਲ ਰੱਦ ਕਰ ਦਿੱਥੀ ਹੈ। ਭੁੱਲਰ ਇਸ ਸਮੇਂ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ‘ਚ ਦਾਖਲ ਹਨ।