Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

PSEB ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਧਾਈ

PSEB News: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੌਰਾਨ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਿਚ 15 ਜੁਲਾਈ ਤੋਂ ਵਾਧਾ ਕਰਦੇ ਹੋਏ 1 ਅਗਸਤ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ। ਜਾਰੀ ਨਵੇਂ ਵੇਰਵਿਆਂ ਅਨੁਸਾਰ ਰਜਿਸਟਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ਵਿਚ ਵੀ ਵਾਧਾ ਕਰਦੇ ਹੋਏ 28 ਜੁਲਾਈ 2025 ਤੋਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
PSEB ਨੇ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਧਾਈ

PSEB News: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2025-26 ਦੌਰਾਨ 8ਵੀਂ, 9ਵੀਂ, 10ਵੀਂ, 11ਵੀਂ ਅਤੇ 12ਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਦਾਖ਼ਲੇ ਦੀ ਮਿਤੀ ਵਿਚ 15 ਜੁਲਾਈ ਤੋਂ ਵਾਧਾ ਕਰਦੇ ਹੋਏ 1 ਅਗਸਤ ਆਖ਼ਰੀ ਮਿਤੀ ਨਿਰਧਾਰਿਤ ਕੀਤੀ ਗਈ ਹੈ।

ਜਾਰੀ ਨਵੇਂ ਵੇਰਵਿਆਂ ਅਨੁਸਾਰ ਰਜਿਸਟਰੇਸ਼ਨ/ਕੰਟੀਨਿਊਸ਼ਨ ਦੀ ਮਿਤੀ ਵਿਚ ਵੀ ਵਾਧਾ ਕਰਦੇ ਹੋਏ 28 ਜੁਲਾਈ 2025 ਤੋਂ 6 ਅਗਸਤ ਬਿਨ੍ਹਾਂ ਲੇਟ ਫ਼ੀਸ ਵਾਧਾ ਕੀਤਾ ਗਿਆ ਹੈ, ਜਦਕਿ ਪ੍ਰਤੀ ਵਿਦਿਆਰਥੀ ਲੇਟ ਫ਼ੀਸ ਨਾਲ 7 ਅਗਸਤ ਤੋਂ 9 ਸਤੰਬਰ ਤੱਕ ਵੇਰਵੇ ਨਿਰਧਾਰਿਤ ਕੀਤੇ ਗਏ ਹਨ। ਜਾਰੀ ਵੇਰਵੇ ਅਤੇ ਹਦਾਇਤਾਂ ਸਕੂਲਾਂ ਦੀ ਲਾਗ-ਇੰਨ ਆਈ.ਡੀ. ਅਤੇ ਬੋਰਡ ਦੀ ਵੈੱਬਸਾਈਟ ਉਤੇ ਵੀ ਉਪਲਬਧ ਹਨ।

Read Latest News and Breaking News at Daily Post TV, Browse for more News

Ad
Ad

Punjab District News