Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

PTM ਨਾਲ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਹੋ ਰਿਹਾ ਸੁਧਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab News: ਪੰਜਾਬ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ ਮੇਗਾ ਪੇਰੈਂਟਸ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੇ ਵਿੱਚ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਤੌਰ ਤੇ ਅਧਿਆਪਕ ਮਾਪੇ ਮਿਲਣੀ ਕੀਤੀ ਗਈ ਇਸ ਆਯੋਜਨ ਵਿੱਚ ਵਿਸ਼ੇਸ਼ ਤੌਰ ਤੇ ਸ੍ਰੀ ਅਨੰਦਪੁਰ ਸਾਹਿਬ.   ਸਰਕਾਰੀ ਕੰਨਿਆ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਤੌਰ ਤੇ ਸਿੱਖਿਆ […]
adm6txtr8
By : Updated On: 20 Dec 2025 16:08:PM
PTM ਨਾਲ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਹੋ ਰਿਹਾ ਸੁਧਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

Punjab News: ਪੰਜਾਬ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਅੱਜ ਮੇਗਾ ਪੇਰੈਂਟਸ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਦੇ ਵਿੱਚ ਪੰਜਾਬ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਤੌਰ ਤੇ ਅਧਿਆਪਕ ਮਾਪੇ ਮਿਲਣੀ ਕੀਤੀ ਗਈ ਇਸ ਆਯੋਜਨ ਵਿੱਚ ਵਿਸ਼ੇਸ਼ ਤੌਰ ਤੇ ਸ੍ਰੀ ਅਨੰਦਪੁਰ ਸਾਹਿਬ.  

ਇਸ਼ਤਿਹਾਰ

ਸਰਕਾਰੀ ਕੰਨਿਆ ਸਕੂਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ੇਸ਼ ਤੌਰ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਪਹੁੰਚੇ ਜਿੱਥੇ ਉਨਾਂ ਨੇ ਵਿਦਿਆਰਥੀਆਂ ਦੇ ਪੁਨਰ ਪੁਨਰ ਵੇਖਦੇ ਹੋਏ ਕੰਪਿਊਟਰ ਲੈਬ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਉੱਥੇ ਹੀ ਵਿਦਿਆਰਥੀਆਂ ਦੇ ਆ ਰਹੇ ਸਿੱਖਿਆ ਪ੍ਰਤੀ ਰੁਝਾਨਾਂ ਨੂੰ ਵੇਖਦੇ ਹੋਏ ਉਹਨਾਂ ਦਾ ਰਿਜ਼ਲਟ ਵੀ ਪਤਾ ਕੀਤਾ ਇਸ ਮੌਕੇ ਉਨਾਂ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਵੀ ਮੀਟਿੰਗ ਕੀਤੀ ਅਤੇ ਉਹਨਾਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਹੋਏ ਵਾਅਦੇ ਦਿਨ ਪ੍ਰਤੀ ਦਿਨ ਪੂਰੇ ਕਰਦੇ ਹੋਏ ਵਿਖਾਈ ਦਿੱਤੇ

ਵਿਦਿਆਰਥੀਆਂ ਨੂੰ ਸਿਰਫ ਪਾਠਕਰਮ ਗਿਆਨ ਹੀ ਨਹੀਂ ਸਗੋਂ ਕੈਰੀਅਰ ਸਬੰਧੀ ਸਹੀ ਮਾਰਗਦਰਸ਼ਨ ਦੀ ਵੀ ਬਹੁਤ ਲੋੜ ਹੈ। ਇਸੇ ਉਦੇਸ਼ ਨਾਲ ਸਕੂਲ ਵਿੱਚ ਕੈਰੀਅਰ ਲੈਬ ਦੀ ਸਥਾਪਨਾ ਇੱਕ ਮਹੱਤਵਪੂਰਨ ਕਦਮ ਹੈ ਜੋ ਵਿਦਿਆਰਥੀਆਂ ਨੂੰ ਆਪਣੇ ਰੁਝਾਨਾ ਬਾਰੇ ਜਾਣਕਾਰੀ ਦਿੰਦੀ ਰਹੇਗੀ।

ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੈਰੀਅਰ ਦੀ ਯੋਜਨਾ ਬਣਾਉਣ ਦੇ ਲਈ ਭਵਿੱਖ ਵਿੱਚ ਇਹ ਵਿਦਿਆਰਥੀਆਂ ਲਈ ਕੈਰੀਅਰ ਲੈਬ ਬਹੁਤ ਸਿੱਧ ਹੋਵੇਗੀ

Read Latest News and Breaking News at Daily Post TV, Browse for more News

Ad
Ad

Punjab District News