Journalism Of Hope
BREAKING NEWS
ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਗਾਈ ਜਾਵੇਗੀ ਭਾਈ ਪਰਮਿੰਦਰ ਸਿੰਘ ਦੀ ਤਸਵੀਰ – ਐਡਵੋਕੇਟ ਧਾਮੀ.......ਪੰਜਾਬ ਸਮੇਤ ਪੰਜ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਦੀ ਟੀਮ ਇਸ ਮਹੀਨੇ ਦੇ ਅਖੀਰ ‘ਚ ਕਰੇਗੀ ਸੂਬੇ ਦਾ ਦੌਰਾ........5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਦਿੱਲੀ ਹਵਾਈ ਅੱਡੇ ਤੋਂ ਹਿਰਾਸਤ ’ਚ ਲਿਆ.....ਅਮਰੀਕਾ ‘ਚ ਪੰਜਾਬੀ ਮੂਲ ਦੀ ਔਰਤ ਦਾ ਕਤਲ, ਪਤੀ ਗ੍ਰਿਫ਼ਤਾਰ.....ਬਾਲੀਵੁੱਡ ਅਦਾਕਾਰ ਅਜੈ ਦੇਵਗਨ ਦੇ ਬੰਗਲੇ ’ਤੇ ਚੱਲਿਆ BMC ਦਾ ਬੁਲਡੋਜ਼ਰ.....ਜੰਮੂ-ਕਸ਼ਮੀਰ ’ਚ ਪੰਜਾਬੀ ਸਮੇਤ 3 ਭਾਸ਼ਾਵਾਂ ਨੂੰ ਮਿਲ ਸਕਦਾ ਹੈ ਸਰਕਾਰੀ ਦਰਜਾ.....ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਹਸਪਤਾਲ ‘ਚ ਕਰਵਾਇਆ ਗਿਆ ਦਾਖ਼ਲ

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਹੋਸਟਲ ਦੇ ਕਮਰੇ ’ਚ ਫਾਹੇ ਨਾਲ ਲਟਕਦਾ ਮਿਲਿਆ

PU Student commits suicide: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (PU) ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ (UILS) ਦੇ B.Com-LLB ਪੰਜਵੇਂ ਸਾਲ ਦੇ ਇੱਕ ਵਿਦਿਆਰਥੀ ਵੱਲੋਂ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵਿਦਿਆਰਥੀ ਨੂੰ ਉਸ ਦੇ ਹੋਸਟਲ ਦੇ ਕਮਰੇ ਵਿੱਚ ਫਾਹੇ ਨਾਲ ਲਟਕਿਆ ਹੋਇਆ ਪਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ […]
By : Updated On: 30 Aug 2026 10:17:AM
ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਨੇ ਕੀਤੀ ਖੁਦਕੁਸ਼ੀ, ਹੋਸਟਲ ਦੇ ਕਮਰੇ ’ਚ ਫਾਹੇ ਨਾਲ ਲਟਕਦਾ ਮਿਲਿਆ

PU Student commits suicide: ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ (PU) ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼ (UILS) ਦੇ B.Com-LLB ਪੰਜਵੇਂ ਸਾਲ ਦੇ ਇੱਕ ਵਿਦਿਆਰਥੀ ਵੱਲੋਂ ਕਥਿਤ ਤੌਰ ’ਤੇ ਖੁਦਕੁਸ਼ੀ ਕਰਨ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵਿਦਿਆਰਥੀ ਨੂੰ ਉਸ ਦੇ ਹੋਸਟਲ ਦੇ ਕਮਰੇ ਵਿੱਚ ਫਾਹੇ ਨਾਲ ਲਟਕਿਆ ਹੋਇਆ ਪਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਉਸ ਨੂੰ ਤੁਰੰਤ ਇਲਾਜ ਲਈ PGI ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ਼ਤਿਹਾਰ

ਸ਼ੱਕ ਹੈ ਕਿ ਨੌਜਵਾਨ ਨੇ ਖੁਦਕੁਸ਼ੀ ਕੀਤੀ ਹੈ, ਪਰ ਅਜੇ ਤੱਕ ਇਸਦੀ ਪੁਸ਼ਟੀ ਨਹੀਂ ਹੋਈ ਹੈ। ਅੱਜ ਪੋਸਟਮਾਰਟਮ ਕੀਤਾ ਜਾਵੇਗਾ। ਚੈਤੰਨਿਆ ਸਿੰਘ ਮੂਲ ਰੂਪ ਵਿੱਚ ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦਾ ਰਹਿਣ ਵਾਲਾ ਸੀ।

ਇਹ ਘਟਨਾ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਇਸ ਸਾਲ ਖੁਦਕੁਸ਼ੀ ਦਾ ਤੀਜਾ ਮਾਮਲਾ ਦੱਸਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਗਵਰਨਮੈਂਟ ਮੈਡੀਕਲ ਕਾਲਜ-32, ਚੰਡੀਗੜ੍ਹ ਵਿੱਚ ਦੋ ਮੈਡੀਕਲ ਵਿਦਿਆਰਥੀਆਂ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਸੋਗ ਦਾ ਮਾਹੌਲ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਵਿਦਿਆਰਥੀ ਵੱਲੋਂ ਇਹ ਕਦਮ ਚੁੱਕਣ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News