Journalism Of Hope
BREAKING NEWS
ਪਟਿਆਲਾ ਤੋਂ ‘ਆਪ’ ਵਿਧਾਇਕ ਅਜੀਤਪਾਲ ਕੋਹਲੀ ਨੂੰ ਚੋਣ ਕਮਿਸ਼ਨ ਦਾ ਨੋਟਿਸ......ਪਟਿਆਲਾ ਨਗਰ ਨਿਗਮ ਚੋਣਾਂ: 6 ਪੁਲਿਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰਨ ਦੇ ਹੁਕਮ......ਮੁਕੇਰੀਆਂ ’ਚ ਕਿਸਾਨਾਂ ਦੇ ਧਰਨੇ ਦੌਰਾਨ ਵੱਡਾ ਹਾਦਸਾ, ਟਰਾਲੀ ਨਾਲ ਟਕਰਾਈ ਬਾਈਕ; ਨੌਜਵਾਨ ਦੀ ਮੌਤ......ਪੰਜਾਬ ਸਮੇਤ 5 ਸੂਬਿਆਂ ਦੀ ਡਰਾਫਟ ਵੋਟਰ ਸੂਚੀ ਜਾਰੀ, ਯੂਪੀ ’ਚ 20.7 ਲੱਖ ਵੋਟਰ ਵਧੇ......NEET-UG ਪੇਪਰ ਲੀਕ ਮਾਮਲੇ ’ਚ 14 ਮੁਲਜ਼ਮਾਂ ਵਿਰੁੱਧ ਦੋਸ਼ ਆਇਦ ਕਰਨ ਦੇ ਹੁਕਮ.......ਕੁਲਗਾਮ ’ਚ ਲਸ਼ਕਰ ਦਾ ਅੱਤਵਾਦੀ ਲਤੀਫ ਭੱਟ ਮੁਕਾਬਲੇ ’ਚ ਢੇਰ......ਦਿਲਜੀਤ ਦੋਸਾਂਝ ਦੇ ਮੁੱਲਾਂਪੁਰ ਕੰਸਰਟ ’ਤੇ ਬਾਲ ਕਮਿਸ਼ਨ ਦਾ ਨੋਟਿਸ, ਡੀ.ਸੀ. ਮੋਹਾਲੀ ਤੋਂ ਮੰਗੀ ਰਿਪੋਰਟ.......DNA ਰਿਪੋਰਟ ਨੇ ਬਦਲਿਆ ਨਾਬਾਲਗ ਨਾਲ ਜਬਰ-ਜਨਾਹ ਦਾ ਕੇਸ, ਨਵਜੰਮੀ ਬੱਚੀ ਦਾ ਪਿਤਾ ਨਹੀਂ ਨਿਕਲਿਆ ਮੁਲਜ਼ਮ......ਪ੍ਰੇਮ ਸਬੰਧਾਂ ’ਚ ਪਤੀ ਬਣਿਆ ਰੋੜਾ ਤਾਂ ਪਤਨੀ ਨੇ ਹੀ ਰਚੀ ਕਤਲ ਦੀ ਸਾਜ਼ਿਸ਼ ! 3 ਲੱਖ ਦੀ ਦਿੱਤੀ ਸੁਪਾਰੀ......11 ਸਾਲ ਪੁਰਾਣੇ ਡੀਐੱਸਪੀ ਕਤਲ ਕੇਸ ’ਚ ਸਾਬਕਾ ਸਰਪੰਚ ਸਮੇਤ 4 ਨੂੰ ਉਮਰ ਕੈਦ

ਪੰਜਾਬ ‘ਚ ਜਨਤਕ ਛੁੱਟੀ ਦਾ ਐਲਾਨ, ਸਕੂਲ,ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab holidays; ਪੰਜਾਬ ‘ਚ ਮਾਰਚ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਸੋਮਵਾਰ, 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਮੌਕੇ ‘ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ […]
ਲੇਖਕ : ਪ੍ਰਕਾਸ਼ਿਤ: 
ਪੰਜਾਬ ‘ਚ ਜਨਤਕ ਛੁੱਟੀ ਦਾ ਐਲਾਨ, ਸਕੂਲ,ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

Punjab holidays; ਪੰਜਾਬ ‘ਚ ਮਾਰਚ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਸੂਬੇ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ੍ਹ ਸੋਮਵਾਰ, 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਮੌਕੇ ‘ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ।

ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਉਥੇ ਹੀ 26 ਮਾਰਚ ਵੀਰਵਾਰ ਨੂੰ ਰਾਮ ਨੌਮੀ ਆ ਰਹੀ ਹੈ, ਜਿਸ ਕਰਕੇ ਛੁੱਟੀ ਰਹੇਗੀ। ਇਸ ਤੋਂ ਬਾਅਦ ਮਹਾਵੀਰ ਜੈਯੰਤੀ ਮੌਕੇ 31 ਮਾਰਚ ਦਿਨ ਮੰਗਲਵਾਰ ਵੀ ਛੁੱਟੀ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News