Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਭਲਕੇ ਤੋਂ ਸ਼ੁਰੂ ਹੋ ਰਿਹਾ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ, ਪ੍ਰਸ਼ਨ ਕਾਲ ਬਾਰੇ ਸਪੀਕਰ ਨੇ ਜਾਰੀ ਕੀਤੇ ਹੁਕਮ

Punjab Assembly Question Hour: ਜਾਰੀ ਕੀਤੇ ਗਏ ਨੋਟਿਸ ‘ਚ ਬਕਾਇਦਾ ਤੌਰ ‘ਤੇ ਦੱਸਿਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਕ ਨਿਯਮਾਂ ਵਾਲੀ ਦੇ ਨਿਯਮ 28 (1) ਅਧੀਨ ਉਪਬੰਧਿਤ ਹੈ। Special Session of Punjab Vidhan Sabha: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਕੱਲ 26 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Punjab Assembly Question Hour: ਜਾਰੀ ਕੀਤੇ ਗਏ ਨੋਟਿਸ ‘ਚ ਬਕਾਇਦਾ ਤੌਰ ‘ਤੇ ਦੱਸਿਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਕ ਨਿਯਮਾਂ ਵਾਲੀ ਦੇ ਨਿਯਮ 28 (1) ਅਧੀਨ ਉਪਬੰਧਿਤ ਹੈ।

Special Session of Punjab Vidhan Sabha: ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਕੱਲ 26 ਸਤੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਨੂੰ ਲੈ ਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਵੱਲੋਂ ਇੱਕ ਅਹਿਮ ਹੁਕਮ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਇਸ ਸੈਸ਼ਨ ਦੇ ਦੌਰਾਨ ਪ੍ਰਸ਼ਨ ਕਾਲ ਨਹੀਂ ਹੋਵੇਗਾ। ਉਹਨਾਂ ਕਿਹਾ ਕਿ ਦੋ ਦਿਨਾਂ ਦੇ ਇਸ ਸਪੈਸ਼ਲ ਸੈਸ਼ਨ ਦੌਰਾਨ ਸਿਰਫ ਦੱਸੇ ਮੁੱਦੇ ਹੀ ਵਿਚਾਰੇ ਜਾਣਗੇ ਅਤੇ ਪੰਜਾਬ ਨਾਲ ਜੁੜੇ ਮਤੇ ਪਾਸ ਕੀਤੇ ਜਾਣਗੇ।

ਸਪੀਕਰ ਵਿਧਾਨ ਸਭਾ ਸਕੱਤਰੇਤ ਦੇ ਵੱਲੋਂ ਜਾਰੀ ਕੀਤੇ ਗਏ ਨੋਟਿਸ ਦੇ ਵਿੱਚ ਬਕਾਇਦਾ ਤੌਰ ਤੇ ਦੱਸਿਆ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਦੀ ਕਾਰਜਵਿਧੀ ਅਤੇ ਕਾਰਜ ਸੰਚਾਲਕ ਨਿਯਮਾਂ ਵਾਲੀ ਦੇ ਨਿਯਮ 28 (1) ਅਧੀਨ ਉਪਬੰਧਿਤ ਹੈ। ਸਪੀਕਰ ਨੇ ਪ੍ਰਸੰਨਤਾਪੂਰਵਕ ਹੁਕਮ ਕੀਤੇ ਹਨ ਕਿ 16ਵੀਂ ਪੰਜਾਬ ਵਿਧਾਨ ਸਭਾ ਦੇ ਨੌਵੇਂ ਸਮਾਗਮ ਦੀਆਂ ਮਿਤੀ 26 ਅਤੇ 29 ਸਤੰਬਰ 2025 ਨੂੰ ਹੋਣ ਵਾਲੀਆਂ ਬੈਠਕਾਂ ਦੌਰਾਨ ਪ੍ਰਸ਼ਨ ਕਾਲ ਨਹੀਂ ਹੋਵੇਗਾ।

ਮਤਲਬ ਸਾਫ ਹੈ ਕਿ ਇਸ ਸੈਸ਼ਨ ਦੇ ਦੌਰਾਨ ਪ੍ਰਸ਼ਨ ਕਾਲ ਨਹੀਂ ਹੋਵੇਗਾ। ਇਸ ਤੋਂ ਇਲਾਵਾ ਇਸ ਸੈਸ਼ਨ ਦੇ ਵਿੱਚ ਪੰਜਾਬ ਦੇ ਵਿੱਚ ਆਏ ਹੜਾਂ ਦੇ ਨਾਲ ਸੰਬੰਧਿਤ ਹੀ ਮੁੱਦੇ ਵਿਚਾਰੇ ਜਾਣਗੇ ਅਤੇ ਉਹਨਾਂ ਮਤਿਆਂ ਨੂੰ ਹੀ ਪਾਸ ਕਰਕੇ ਅੱਗੇ ਸਪੀਕਰ ਤੱਕ ਭੇਜਿਆ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News