Punjab Cabinet Meeting: ਪੰਜਾਬ ਕੈਬਨਿਟ ਦੀ 23 ਮਈ ਨੂੰ ਹੋਵੇਗੀ ਮੀਟਿੰਗ , ਅਹਿਮ ਮੁੱਦਿਆਂ ‘ਤੇ ਹੋਵੇਗੀ ਚਰਚਾ
Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਈ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ ‘ਤੇ ਸਵੇਰੇ 11 ਵਜੇ ਹੋਵੇਗੀ। ਜਿਸ ਵਿੱਚ ਸਾਰੇ ਮੰਤਰੀ ਪਹੁੰਚਣਗੇ। ਇਸ ਮੀਟਿੰਗ ਦੇ ਵਿੱਚ BBMB ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।
By :
Dailypost News
Updated On: 22 May 2025 12:27:PM
Punjab Cabinet Meeting
Punjab Cabinet Meeting: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 23 ਮਈ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਬੈਠਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਨਿਵਾਸ ‘ਤੇ ਸਵੇਰੇ 11 ਵਜੇ ਹੋਵੇਗੀ।
ਜਿਸ ਵਿੱਚ ਸਾਰੇ ਮੰਤਰੀ ਪਹੁੰਚਣਗੇ। ਇਸ ਮੀਟਿੰਗ ਦੇ ਵਿੱਚ BBMB ਸਮੇਤ ਹੋਰ ਮੁੱਦਿਆਂ ‘ਤੇ ਚਰਚਾ ਹੋ ਸਕਦੀ ਹੈ।