Punjab Cabinet Meeting: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਫਿਰ ਤੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਭਲਕੇ 3 ਜੂਨ ਨੂੰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਸੋਮਵਾਰ ਦੁਪਹਿਰ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ।

CM ਮਾਨ ਨੂੰ ਅੱਜ ਹਸਪਤਾਲ ਤੋਂ ਮਿਲ ਸਕਦੀ ਹੈ ਛੁੱਟੀ, ਸਿਹਤ ‘ਚ ਹੋ ਰਿਹਾ ਹੈ ਸੁਧਾਰ
CM Bhagwant Maan; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ 'ਚ ਹੁਣ ਸੁਧਾਰ ਰਹੀ ਹੈ। ਉਨ੍ਹਾਂ ਦੇ ਸਾਰੇ ਟੈਸਟ ਵੀ ਠੀਕ ਆਏ ਹਨ। ਉਮੀਦ ਹੈ ਕਿ ਉਨ੍ਹਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਮੁੱਖ ਮੰਤਰੀ ਨੂੰ ਹੌਲੀ ਧੜਕਣ ਅਤੇ ਕਮਜ਼ੋਰੀ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਆਂਦਾ ਗਿਆ ਸੀ। ਬਿਮਾਰੀ ਕਾਰਨ ਉਨ੍ਹਾਂ...