Punjab Cabinet Meeting: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਭਲਕੇ ਫਿਰ ਤੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਭਲਕੇ 3 ਜੂਨ ਨੂੰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਕੈਬਨਿਟ ਮੀਟਿੰਗ ਬਾਰੇ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਦੱਸ ਦਈਏ ਕਿ ਅੱਜ ਸੋਮਵਾਰ ਦੁਪਹਿਰ ਨੂੰ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਦੀ ਬੈਠਕ ਹੋਈ। ਜਿਸ ‘ਚ ਕਈ ਮਹੱਤਵਪੂਰਨ ਫੈਸਲੇ ਲਏ ਗਏ।

ਐਮਐਸਡੀਸੀ ਲੁਧਿਆਣਾ ਵਿਖੇ ਅਤਿ-ਆਧੁਨਿਕ ਇਨਕਿਊਬੇਸ਼ਨ ਸੈਂਟਰ ਦਾ ਉਦਘਾਟਨ
Ludhiana State-of-the-art Incubation Center inaugurated; ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਰੁਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਅਤੇ ਸੰਸਦ ਮੈਂਬਰ (ਰਾਜ ਸਭਾ) ਅਤੇ ਸਨ ਫਾਊਂਡੇਸ਼ਨ ਦੇ ਚੇਅਰਮੈਨ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਸਨ ਫਾਊਂਡੇਸ਼ਨ, ਲੁਧਿਆਣਾ ਵੱਲੋਂ ਚਲਾਏ ਜਾ ਰਹੇ ਮਲਟੀ...