ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਅਹਿਮ ਮੁੱਦਿਆਂ ਉਤੇ ਹੋਵੇਗੀ ਚਰਚਾ
Punjab Cabinet Meeting: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਭਲਕੇ ਹੋਵੇਗੀ। ਪੰਜਾਬ ਸਰਕਾਰ ਨੇ ਕੱਲ੍ਹ ਦੁਪਹਿਰ ਮੁੱਖ ਮੰਤਰੀ ਨਿਵਾਸ ‘ਤੇ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਬੁਲਾਉਣ ਦਾ ਫੈਸਲਾ ਕੀਤਾ ਹੈ, ਜਿੱਥੇ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਮੁੱਦਿਆਂ ‘ਤੇ ਚਰਚਾ ਹੋਣ ਦੀ ਉਮੀਦ ਹੈ।
By :
Amritpal Singh
Updated On: 19 Jan 2026 10:56:AM