Punjab Cabinet Expansion: ਰਾਜ ਸਭਾ ਦੀ ਮੈਂਬਰੀ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਵੀਰਵਾਰ ਨੂੰ ਰਾਜ ਭਵਨ ਵਿਖੇ ਹੋਏ ਇੱਕ ਸਮਾਰੋਹ ਵਿੱਚ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕਣ ਤੋਂ ਬਾਅਦ ਸਮਾਰੋਹ ਸਮਾਪਤ ਹੋ ਗਿਆ। ਉਨ੍ਹਾਂ ਨੂੰ ਹਾਊਸਿੰਗ ਵਿਭਾਗ ਜਾਂ ਉਦਯੋਗ ਦੀ ਜ਼ਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਹੜ੍ਹਾਂ ਨੇ ਮਚਾਈ ਤਬਾਹੀ, ਗੁਰਦੁਆਰਾ ਕਰਤਾਰਪੁਰ ਸਾਹਿਬ ‘ਚ ਭਰਿਆ ਪਾਣੀ
Kartarpur Sahib Flood: ਪਾਕਿਸਤਾਨ ਵਿਚ ਰਾਵੀ ਨਦੀ ਦੇ ਵਧਦੇ ਪਾਣੀ ਨਾਲ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਅਤੇ ਕਰਤਾਰਪੁਰ ਲਾਂਘਾ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਬੁੱਧਵਾਰ ਨੂੰ ਆਈਆਂ ਰਿਪੋਰਟਾਂ ਅਨੁਸਾਰ ਪੌਂਗ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਤੋਂ ਬਾਅਦ ਦਰਿਆ ਦਾ ਪਾਣੀ ਦਾ ਪੱਧਰ ਅਚਾਨਕ ਵਧ ਗਿਆ, ਜਿਸ ਨਾਲ ਪੂਰਾ...