ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ, ਅੱਜ ਟੋਕੀਓ ‘ਚ ਉਦਯੋਗਪਤੀਆਂ ਨਾਲ ਕਰਨਗੇ ਮੁਲਾਕਾਤ
Bhagwant Mann Japan tour; ਮੁੱਖ ਮੰਤਰੀ ਭਗਵੰਤ ਮਾਨ ਅੱਜ ਟੋਕੀਓ ਵਿੱਚ ਉਦਯੋਗਪਤੀਆਂ ਨਾਲ ਪੰਜਾਬ ਵਿੱਚ ਨਿਵੇਸ਼ ਸਬੰਧੀ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਟੋਕੀਓ ਦੇ ਗਾਂਧੀ ਪਾਰਕ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸਤੋਂ ਬਾਅਦ CM ਮਾਨ , ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਅਤੇ ਸਹਿਯੋਗ ਸਬੰਧੀ […]
By :
Jaspreet Singh
Updated On: 02 Dec 2025 10:48:AM
Bhagwant Mann Japan tour; ਮੁੱਖ ਮੰਤਰੀ ਭਗਵੰਤ ਮਾਨ ਅੱਜ ਟੋਕੀਓ ਵਿੱਚ ਉਦਯੋਗਪਤੀਆਂ ਨਾਲ ਪੰਜਾਬ ਵਿੱਚ ਨਿਵੇਸ਼ ਸਬੰਧੀ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਮੁੱਖ ਮੰਤਰੀ ਮਾਨ ਟੋਕੀਓ ਦੇ ਗਾਂਧੀ ਪਾਰਕ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਇਸਤੋਂ ਬਾਅਦ CM ਮਾਨ , ਪੰਜਾਬ ਵਿੱਚ ਉਦਯੋਗਿਕ ਨਿਵੇਸ਼ ਅਤੇ ਸਹਿਯੋਗ ਸਬੰਧੀ ਆਈਸਾਨ ਇੰਡਸਟਰੀ, ਯਾਮਾਹਾ ਮੋਟਰ ਅਤੇ ਹੌਂਡਾ ਮੋਟਰ ਵਰਗੀਆਂ ਵੱਡੀਆਂ ਕੰਪਨੀਆਂ ਨਾਲ ਲਗਾਤਾਰ ਮੀਟਿੰਗਾਂ ਕਰਨਗੇ।