Journalism Of Hope
BREAKING NEWS
ਅੱਜ ਦੇਸ਼ ਭਰ ਵਿੱਚ ਬੈਂਕਾਂ ਦੀ ਹੜਤਾਲ: ਕਰਮਚਾਰੀ 5 ਦਿਨਾਂ ਦੇ ਕੰਮਕਾਜੀ ਦਿਨ ਦੀ ਮੰਗ ‘ਤੇ ਅੜੇ.....ਵੱਡੀ ਖ਼ਬਰ: ਸੱਜਣ ਕੁਮਾਰ ਦੇ ਘਰ ਜਾਣ ’ਤੇ ਭਾਜਪਾ ਸੰਸਦ ਮੈਂਬਰ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਮੰਗੀ ਮੁਆਫ਼ੀ......ਪਾਕਿਸਤਾਨ ਤੋਂ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਮਿਲੀ ਇਜਾਜ਼ਤ.......ਕਾਂਗੋ ਦੇ ਦੋ ਸਕੂਲਾਂ ਵਿੱਚ ਭਿਆਨਕ ਅੱਗ, 26 ਵਿਦਿਆਰਥੀਆਂ ਦੀ ਮੌਤ.....5 ਸਾਲਾ ਮਾਸੂਮ ਨਾਲ ਤਸ਼ੱਦਦ, ਗਰਮ ਤਵੇ ਤੇ ਚਿਮਟੇ ਨਾਲ ਸਾੜਨ ਦੇ ਦੋਸ਼....PSEB ਨੇ ਨਿੱਜੀ ਸਕੂਲਾਂ ਲਈ ਮਾਨਤਾ ਲੈਣ ਦੇ ਬਦਲੇ ਨਿਯਮ, ਪੜ੍ਹੋ ਵੇਰਵਾ

ਕਿਸਾਨ ਅੰਦੋਲਨ ‘ਤੇ CM ਮਾਨ ਦੀ ਕੇਂਦਰ ਨੂੰ ਨਸੀਹਤ, ਕਿਹਾ – ‘ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…’

CM Bhagwant Mann on Farmers Protest: ਸਾਂਝਾ ਕਿਸਾਨ ਮੋਰਚਾ (SKM) ਸ਼ੰਭੂ-ਖਨੌਰੀ ਸਰਹੱਦੀ ਅੰਦੋਲਨ ‘ਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਬਾਰੇ ਫੈਸਲਾ ਅਜੇ ਹੋਣਾ ਬਾਕੀ ਹੈ। ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਐਸਕੇਐਮ ਦੀ ਮੀਟਿੰਗ ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ […]
Nishant Malyan
By : Updated On: 24 Dec 2024 13:52:PM
ਕਿਸਾਨ ਅੰਦੋਲਨ ‘ਤੇ CM ਮਾਨ ਦੀ ਕੇਂਦਰ ਨੂੰ ਨਸੀਹਤ, ਕਿਹਾ – ‘ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ…’

ਇਸ਼ਤਿਹਾਰ

“ਕੇਂਦਰ ਸਰਕਾਰ ਨੂੰ ਆਪਣੀ ਪੁਰਾਣੀ ਜ਼ਿੱਦ ਛੱਡ ਕੇ ਕਿਸਾਨ ਜਥੇਬੰਦੀਆਂ ਨਾਲ ਗੱਲ-ਬਾਤ ਦਾ ਰਾਹ ਖੋਲਣਾ ਚਾਹੀਦਾ ਹੈ…ਕਬੂਤਰ ਦੇ ਅੱਖਾਂ ਮੀਚਣ ਨਾਲ ਬਿੱਲੀ ਨਹੀਂ ਭੱਜਦੀ..ਸੈਂਟਰ ਸਰਕਾਰ ਪਤਾ ਨਹੀਂ ਹੁਣ ਕਿਹੜੀ ਤਪੱਸਿਆ ਕਰ ਰਹੀ ਹੈ ?? ਜੇ ਮੋਦੀ ਜੀ ਰੂਸ ਤੇ ਯੂਕਰੇਨ ਦੀ ਜੰਗ ਰੁਕਵਾ ਸਕਦੇ ਨੇ ਤਾਂ 200 ਕਿੱਲੋਮੀਟਰ ਤੇ ਬੈਠੇ ਅੰਨਦਾਤਿਆਂ ਨਾਲ ਨਹੀੰ ਗੱਲ ਕਰ ਸਕਦੇ ? ਕਿਹੜੀ ਘੜੀ ਦਾ ਇੰਤਜ਼ਾਰ ਕਰ ਰਹੇ ਹੋ ਜੀ..”

Read Latest News and Breaking News at Daily Post TV, Browse for more News

Ad
Ad

Punjab District News