Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਪੰਜਾਬ CM ਮਾਨ ਪਹੁੰਚੇ ਮੋਹਾਲੀ ਦੇ ਫੋਰਟਿਸ ਹਸਪਤਾਲ, ਜਾਣੋ ਅਚਾਨਕ ਅਜਿਹਾ ਕੀ ਹੋਇਆ…?

Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ‘ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਪਹੁੰਚਦੇ ਹੀ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਸੀਐੱਮ ਮਾਨ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਜ਼ਿਲ੍ਹਾ ਸੰਗਰੂਰ ਦੇ ਧੂਰੀ […]
Nishant Malyan
By : Updated On: 15 Feb 2026 17:23:PM
ਪੰਜਾਬ CM ਮਾਨ ਪਹੁੰਚੇ ਮੋਹਾਲੀ ਦੇ ਫੋਰਟਿਸ ਹਸਪਤਾਲ, ਜਾਣੋ ਅਚਾਨਕ ਅਜਿਹਾ ਕੀ ਹੋਇਆ…?

Punjab News: ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਸਿਹਤ ਅਚਾਨਕ ਵਿਗੜ ਜਾਣ ਕਾਰਨ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ (Fortis Hospital) ‘ਚ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ ਪਹੁੰਚਦੇ ਹੀ ਮਾਹਿਰ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਗਿਆ।

ਇਸ਼ਤਿਹਾਰ

ਇਸ ਤੋਂ ਪਹਿਲਾਂ ਸੀਐੱਮ ਮਾਨ ਮਹਾਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ ਜ਼ਿਲ੍ਹਾ ਸੰਗਰੂਰ ਦੇ ਧੂਰੀ ‘ਚ ਸਥਿਤ ਪ੍ਰਾਚੀਣ ਸ੍ਰੀ ਰਣਕੇਸ਼ਵਰ ਮੰਦਰ ਰਣੀਕੇ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸੀਨੀਅਰ ਆਗੂ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਸਮੇਤ ਵਿਸ਼ੇਸ਼ ਤੌਰ ‘ਤੇ ਪਹੁੰਚੇ। ਉਨ੍ਹਾਂ ਮੰਦਰ ‘ਚ ਵਿਧੀਵਤ ਪੂਜਾ-ਅਰਚਨਾ ਕੀਤੀ ਤੇ ਪ੍ਰਾਚੀਨ ਸ਼ਿਵਲਿੰਗ ‘ਤੇ ਜਲਾਭਿਸ਼ੇਕ ਕੀਤਾ। ਮੰਦਰ ਕੰਪਲੈਕਸ ‘ਚ ਵੱਡੀ ਗਿਣਤੀ ‘ਚ ਸ਼ਰਧਾਲੂ ਮੌਜੂਦ ਸਨ, ਜਿਨ੍ਹਾਂ ਨੇ ‘ਹਰ ਹਰ ਮਹਾਦੇਵ’ ਦੇ ਜੈਕਾਰੇ ਲਗਾਏ। ਇਸ ਮੌਕੇ ਸੁਰੱਖਿਆ ਦੇ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਸਨ।

Read Latest News and Breaking News at Daily Post TV, Browse for more News

Ad
Ad

Punjab District News