Journalism Of Hope
BREAKING NEWS
ਸੁਭਾਸ਼ ਚੰਦਰਾ ਦੇ ਲੋਨ ਮਾਮਲੇ ‘ਤੇ ਸਿਆਸਤ ਗਰਮ, ਜੈਰਾਮ ਰਮੇਸ਼ ਦਾ ਤੰਜ- ‘ਹੇਅਰਕੱਟ ਨਹੀਂ, ਹੋਇਆ ਮੁੰਡਨ’....2027 ਦੀਆਂ ਚੋਣਾਂ ਤੋਂ ਪਹਿਲਾਂ ‘ਆਪ’ ਨੇ ਜਸਵੀਰ ਸਿੰਘ ਗੜ੍ਹੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ.....ਪੰਜਾਬ ਦੇ ਸੀਨੀਅਰ ਅਧਿਕਾਰੀਆਂ ‘ਤੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼, ਹਾਈਕੋਰਟ ‘ਚ ਪਟੀਸ਼ਨ ਦਾਇਰ....SKM ਦੇ ਕਿਸਾਨਾਂ ਨੂੰ ਚੰਡੀਗੜ੍ਹ ‘ਚ 7 ਦਿਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੀ ਇਜਾਜ਼ਤ, 1 ਤੋਂ 7 ਸਤੰਬਰ ਤੱਕ ਲੱਗੇਗਾ ਮੋਰਚਾ....ਬੱਚਿਆਂ ਦੀਆਂ ਚਿਤਾਵਾਂ ਬਲਦੀਆਂ ਰਹੀਆਂ, ਓਮਾਨ ਤੋਂ ਨਹੀਂ ਆ ਸਕੀ ਮਾਂ, ਵੀਡੀਓ ਕਾਲ ਰਾਹੀਂ ਰੋਂਦੀ ਹੋਈ ਨੇ ਦਿੱਤੀ ਅੰਤਿਮ ਵਿਦਾਈ....ਮੋਗਾ ‘ਚ ਸਾਬਕਾ ਫੌਜੀ ਨਾਲ 1 ਕਰੋੜ ਤੋਂ ਵੱਧ ਦੀ ਠੱਗੀ, ਸਾਬਕਾ ਸਾਥੀ ਨੇ ਦੁੱਗਣੇ ਪੈਸਿਆਂ ਦਾ ਦਿੱਤਾ ਸੀ ਲਾਲਚ....ਨੇਪਾਲ ਨੇ ਵਿਦੇਸ਼ੀ ਰੈਸਕਿਊ ਟੀਮਾਂ ਦੀ ਮਦਦ ਲੈਣ ਤੋਂ ਕੀਤਾ ਇਨਕਾਰ

ਪੰਜਾਬ CM ਮਾਨ ਦਾ ਵੱਡਾ ਐਕਸ਼ਨ, ਬਠਿੰਡਾ ਥਾਣੇ ਦਾ ਸਾਰਾ ਸਟਾਫ ਹਟਾਇਆ, ਨਸ਼ਿਆਂ ਨਾਲ ਮੌਤਾਂ ਦੀਆਂ ਸ਼ਿਕਾਇਤਾਂ ‘ਤੇ ਹੁਕਮ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਸਦਰ ਪੁਲਿਸ ਸਟੇਸ਼ਨ ਦੇ ਸਾਰੇ ਸਟਾਫ਼ ਮੈਂਬਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਕਾਰਵਾਈ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੀਤੀ ਗਈ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਬਠਿੰਡਾ ਵਿੱਚ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ। ਮੁੱਖ ਮੰਤਰੀ ਮਾਨ ਬਠਿੰਡਾ ਦੇ ਬਲਵੰਤ ਗਾਰਗੀ […]
Nishant Malyan
By : Updated On: 05 Apr 2026 16:55:PM
ਪੰਜਾਬ CM ਮਾਨ ਦਾ ਵੱਡਾ ਐਕਸ਼ਨ, ਬਠਿੰਡਾ ਥਾਣੇ ਦਾ ਸਾਰਾ ਸਟਾਫ ਹਟਾਇਆ, ਨਸ਼ਿਆਂ ਨਾਲ ਮੌਤਾਂ ਦੀਆਂ ਸ਼ਿਕਾਇਤਾਂ ‘ਤੇ ਹੁਕਮ

Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਸਦਰ ਪੁਲਿਸ ਸਟੇਸ਼ਨ ਦੇ ਸਾਰੇ ਸਟਾਫ਼ ਮੈਂਬਰਾਂ ਦਾ ਤਬਾਦਲਾ ਕਰ ਦਿੱਤਾ ਹੈ। ਇਹ ਕਾਰਵਾਈ ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਸਬੰਧੀ ਸ਼ਿਕਾਇਤਾਂ ਮਿਲਣ ਤੋਂ ਬਾਅਦ ਕੀਤੀ ਗਈ। ਮੁੱਖ ਮੰਤਰੀ ਨੇ ਇਹ ਨਿਰਦੇਸ਼ ਬਠਿੰਡਾ ਵਿੱਚ ਹੋਈ ਮੀਟਿੰਗ ਦੌਰਾਨ ਜਾਰੀ ਕੀਤੇ।

ਇਸ਼ਤਿਹਾਰ

ਮੁੱਖ ਮੰਤਰੀ ਮਾਨ ਬਠਿੰਡਾ ਦੇ ਬਲਵੰਤ ਗਾਰਗੀ ਆਡੀਟੋਰੀਅਮ ਵਿਖੇ ਪਾਰਟੀ ਵਰਕਰਾਂ, ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਇਸ ਸੈਸ਼ਨ ਦੌਰਾਨ ਕਈ ਪੰਚਾਂ, ਸਰਪੰਚਾਂ ਅਤੇ ਆਮ ਲੋਕਾਂ ਨੇ ਆਪਣੀਆਂ ਸ਼ਿਕਾਇਤਾਂ ਸੁਣਾਈਆਂ।

Read Latest News and Breaking News at Daily Post TV, Browse for more News

Ad
Ad

Punjab District News