Journalism Of Hope
BREAKING NEWS
ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪਰਵਿੰਦਰ ਝੋਟਾ ਦੇ ਪਿਤਾ ਨੇ ਜਤਾਈ ਨਾਰਾਜ਼ਗੀ...... ਪਰਵਿੰਦਰ ਝੋਟਾ ਦੇ ਹੱਕ ’ਚ ਡਟੇ ਬਲਕੌਰ ਸਿੰਘ, ਸਿੱਧੂ ਮੂਸੇਵਾਲਾ ਦਾ ਸ਼ੋਅ ਕੀਤਾ ਰੱਦ...... ਟਾਈਗਰ ਸ਼ਰੌਫ਼ ਦੀ BMW ’ਤੇ 5 ਰਾਊਂਡ ਫਾਇਰਿੰਗ, ਸੱਜੇ ਹੱਥ ’ਤੇ ਬਾਰੂਦ ਨਾਲ ਸੜਨ ਦੇ ਨਿਸ਼ਾਨ, 1 ਵਿਅਕਤੀ ਹਿਰਾਸਤ ’ਚ, ਪੁਲਿਸ ਜਾਂਚ ਜਾਰੀ...... ਟ੍ਰੇਨ ‘ਚ ਉੱਚੀ ਆਵਾਜ਼ ‘ਤੇ ਲੱਗੇਗਾ ਭਾਰੀ ਜੁਰਮਾਨਾ, ਜਾਣੋ ਨਵੇਂ ਨਿਯਮ ਬਾਰੇ...... 99 ਸਾਲ ਦੀ ਉਮਰ ’ਚ ਔਰਤ ਨੇ ਜਹਾਜ਼ ਦੇ ਖੰਭ ’ਤੇ ਕੀਤੀ ਵਾਕ, ਗਿਨੀਜ਼ ਵੱਲੋਂ ਸਨਮਾਨ...... ਫਰਾਂਸ ’ਚ ਹਿੰਸਕ ਪ੍ਰਦਰਸ਼ਨ, 2,400 ਲੋਕ ਗ੍ਰਿਫ਼ਤਾਰ, 1,000 ਪੁਲਿਸ ਮੁਲਾਜ਼ਮ ਜ਼ਖ਼ਮੀ......

ਪੰਜਾਬ ਕਾਂਗਰਸ ਦੀ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ, ਪਾਰਟੀ ਤੋਂ ਮੁਅੱਤਲ

Punjab Congress suspends Madan Lal Jalalpur: ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਪਾਰਟੀ ਅਨੁਸ਼ਾਸਨ ਭੰਗ ਕਰਨ ਦੇ ਦੋਸ਼ਾਂ ਤਹਿਤ ਸੀਨੀਅਰ ਆਗੂ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ, ਮਦਨ ਲਾਲ ਜਲਾਲਪੁਰ ਤੋਂ ਪਾਰਟੀ ਨੇ ਸਪੱਸ਼ਟੀਕਰਨ ਮੰਗਿਆ ਗਿਆ ਸੀ, ਪਰ ਉਨ੍ਹਾਂ ਦਾ ਜਵਾਬ ਤਸੱਲੀਬਖ਼ਸ਼ ਨਾ […]
By : Updated On: 01 Aug 2026 16:13:PM
ਪੰਜਾਬ ਕਾਂਗਰਸ ਦੀ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ, ਪਾਰਟੀ ਤੋਂ ਮੁਅੱਤਲ

Punjab Congress suspends Madan Lal Jalalpur: ਚੰਡੀਗੜ੍ਹ: ਪੰਜਾਬ ਕਾਂਗਰਸ ਨੇ ਪਾਰਟੀ ਅਨੁਸ਼ਾਸਨ ਭੰਗ ਕਰਨ ਦੇ ਦੋਸ਼ਾਂ ਤਹਿਤ ਸੀਨੀਅਰ ਆਗੂ ਮਦਨ ਲਾਲ ਜਲਾਲਪੁਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ, ਮਦਨ ਲਾਲ ਜਲਾਲਪੁਰ ਤੋਂ ਪਾਰਟੀ ਨੇ ਸਪੱਸ਼ਟੀਕਰਨ ਮੰਗਿਆ ਗਿਆ ਸੀ, ਪਰ ਉਨ੍ਹਾਂ ਦਾ ਜਵਾਬ ਤਸੱਲੀਬਖ਼ਸ਼ ਨਾ ਮੰਨਦੇ ਹੋਏ ਅਨੁਸ਼ਾਸਨੀ ਕਾਰਵਾਈ ਕੀਤੀ ਗਈ। ਪਾਰਟੀ ਨੇ ਸਪੱਸ਼ਟ ਕੀਤਾ ਹੈ ਕਿ ਅਨੁਸ਼ਾਸਨਹੀਣਤਾ ਅਤੇ ਪਾਰਟੀ ਦੀ ਮਰਿਆਦਾ ਦੇ ਉਲੰਘਣ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News