ਪੰਜਾਬ ਦੇ ਸਿੱਖਿਆ ਮੰਤਰੀ ਦਾ ਐਲਾਨ, ਕੱਲ੍ਹ ਖੁੱਲ੍ਹਣਗੇ ਸੂਬੇ ਦੇ ਸਰਕਾਰੀ ਤੇ ਨਿੱਜੀ ਸਕੂਲ
Punjab Schools Open;ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੂਬੇ ਦੇ ਸਾਰੇ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਵੱਲੋਂ ਟਵੀਟ ਕਰਕੇ ਇਸਦੀ ਪੂਰੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ‘ਚ ਆਏ ਹੜ੍ਹ ਦੇ ਹਲਾਤਾਂ ਨੂੰ ਵੇਖਦੇ ਸੂਬੇ ਦੇ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ […]
By :
Jaspreet Singh
Updated On: 07 Sep 2025 12:13:PM
Punjab Schools Open;ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਸੂਬੇ ਦੇ ਸਾਰੇ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਵੱਲੋਂ ਟਵੀਟ ਕਰਕੇ ਇਸਦੀ ਪੂਰੀ ਜਾਣਕਾਰੀ ਦਿੱਤੀ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ‘ਚ ਆਏ ਹੜ੍ਹ ਦੇ ਹਲਾਤਾਂ ਨੂੰ ਵੇਖਦੇ ਸੂਬੇ ਦੇ ਸਾਰੇ ਸਕੂਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ, ਮੌਜੂਦਾ ਸਥਿਤੀ ਨੂੰ ਸਥਿਰ ਵੇਖਦੇ ਹੁਣ ਉਹਨਾਂ ਵੱਲੋਂ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਗਿਆ ਹੈ।
