Punjab News ; ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਜਿਨ੍ਹਾਂ ਦਾ 25 ਅਪ੍ਰੈਲ, 2023 ਨੂੰ ਦੇਹਾਂਤ ਹੋ ਗਿਆ ਸੀ, ਦੀ ਦੂਜੀ ਬਰਸੀ ਸ਼ੁੱਕਰਵਾਰ ਨੂੰ ਪਿੰਡ ਬਾਦਲ ਵਿਖੇ ਮਨਾਈ ਜਾਵੇਗੀ। ਇੱਕ ਸੀਨੀਅਰ ਅਕਾਲੀ ਆਗੂ ਨੇ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਐਸਜੀਪੀਸੀ ਮੈਂਬਰ, ਅਕਾਲੀ ਆਗੂ ਅਤੇ ਸੂਬੇ ਭਰ ਦੇ ਵਰਕਰ ਇਸ ਸਮਾਗਮ ਵਿੱਚ ਸ਼ਾਮਲ ਹੋਣਗੇ।

ਅਕਾਲੀ ਦਲ ਤੇ ਕਾਂਗਰਸ ਨੂੰ ਛੱਡ ਕੇ ਬਾਹੋਨਾ ਰੋਡ ਦੇ 100 ਤੋਂ ਵੱਧ ਪਰਿਵਾਰ ‘ਆਮ ਆਦਮੀ ਪਾਰਟੀ’ ਵਿੱਚ ਹੋਏ ਸ਼ਾਮਲ
100 families join Aam Aadmi Party: ਮੋਗਾ ਦੇ ਬਾਹੋਨਾ ਰੋਡ ਖੇਤਰ ਵਿੱਚੋਂ Congress ਅਤੇ Akali Dal ਨੂੰ ਛੱਡ ਕੇ ਲਗਭਗ 100 ਪਰਿਵਾਰ 'ਆਮ ਆਦਮੀ ਪਾਰਟੀ' ਵਿੱਚ ਸ਼ਾਮਲ ਹੋ ਗਏ ਹਨ। ਇਹ ਪਰਿਵਾਰ ਆਪ ਦੀ ਸਰਕਾਰ ਅਤੇ ਮੋਗਾ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੇ ਕੰਮਾਂ ਤੋਂ ਪ੍ਰਭਾਵਤ ਹੋ ਕੇ ਪਾਰਟੀ ਨਾਲ ਜੁੜੇ ਹਨ। ਡਾ....