ਪੰਜਾਬ ਸਰਕਾਰ ਵਲੋਂ 28 ਮਈ ਨੂੰ ਬਕਰੀਦ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ- ਪੰਜਾਬ ਸਰਕਾਰ ਵਲੋਂ ਈਦ-ਉੱਲ-ਅਜਹਾ (ਬਕਰੀਦ) ਦੀ 27 ਮਈ ਦਿਨ ਬੁੱਧਵਾਰ ਨੂੰ ਐਲਾਨ ਕੀਤੀ ਗਈ ਛੁੱਟੀ ਹੁਣ 28 ਮਈ ਦਿਨ ਵੀਰਵਾਰ ਨੂੰ ਹੋਵੇਗੀ। ਇਸ ਸੰਬੰਧੀ ਪੰਜਾਬ ਸਰਕਾਰ ਪ੍ਰਸੋਨਲ ਵਿਭਾਗ ਵਲੋਂ ਬਕਾਇਦਾ ਪੱਤਰ ਜਾਰੀ ਕਰਕੇ ਸਾਰੇ ਅਦਾਰਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
By :
Nishant Malyan
Updated On: 25 May 2026 15:16:PM
