Journalism Of Hope
BREAKING NEWS
ਬਿਹਾਰ ਪਟਾਕਾ ਫੈਕਟਰੀ ’ਚ ਜ਼ਬਰਦਸਤ ਧਮਾਕਾ, ਇੱਕੋ ਪਰਿਵਾਰ ਦੇ 5 ਲੋਕਾਂ ਦੀ ਮੌਤ.....ਭਾਰਤ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ’ਚ ਡਿਟੇਨ, ਕਤਲ ਤੇ ਫਿਰੌਤੀ ਦੇ ਕਈ ਕੇਸ ਦਰਜ......ਚੰਡੀਗੜ੍ਹ ’ਚ ਨੈਤਿਕ ਖੰਡੇਲਵਾਲ ਕਤਲ ਮਾਮਲੇ ’ਚ ਮੁਲਜ਼ਮ ਦਾ ਐਨਕਾਊਂਟਰ, ਜਵਾਬੀ ਕਾਰਵਾਈ ‘ਚ ਆਰੋਪੀ ਜ਼ਖਮੀ.....ਨਿਊਯਾਰਕ ‘ਚ ਪੰਜਾਬੀ ਨੌਜਵਾਨ ਦੀ ਮੌਤ ਮਗਰੋਂ ‘ਰੋਮਾਂਚ ਲਾਅ’ ਵਿਵਾਦਾਂ ‘ਚ, ਟਰੰਪ ਨੇ ਜਤਾਇਆ ਇਤਰਾਜ਼.....ਵਿਦਿਆਰਥੀਆਂ ਦੀ ਸੁਰੱਖਿਆ ਲਈ ਯੂਨੀਵਰਸਿਟੀ ਦੀ ਵੱਡੀ ਪਹਿਲ, ਹੋਸਟਲਾਂ ’ਚ ਲਗਾਏ 388 ਐਂਟੀ-ਸੁਸਾਈਡ ਪੱਖੇ.....ਪੰਜਾਬ ’ਚ ਪਰਾਲੀ ਸਾੜਨ ਦੇ 510 ਮਾਮਲੇ ਹੋਏ ਦਰਜ, ਹਵਾ ਦੀ ਗੁਣਵੱਤਾ ‘ਯੈਲੋ ਜ਼ੋਨ’ ‘ਚ......

Punjab Government ਨੇ ਪ੍ਰਸਿੱਧ ਗਾਇਕ Jordan Sandhu ਦੀ ਸੁਰੱਖਿਆ ਲਈ ਵਾਪਸ

Singer Jordan Sandhu Security: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ।  ਦੱਸ ਦਈਏ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
Punjab Government ਨੇ ਪ੍ਰਸਿੱਧ ਗਾਇਕ Jordan Sandhu ਦੀ ਸੁਰੱਖਿਆ ਲਈ ਵਾਪਸ

Singer Jordan Sandhu Security: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਜੋਰਡਨ ਸੰਧੂ ਦੀ ਪੰਜਾਬ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁਝ ਦਿਨ ਪਹਿਲਾਂ ਹੀ ਗਾਇਕ ਜੋਰਡਨ ਸੰਧੂ ਨੂੰ ਗੈਂਗਸਟਰਾਂ ਕੋਲੋਂ ਧਮਕੀ ਵੀ ਹਾਸਿਲ ਹੋਈ ਹੈ, ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਹ ਕਾਰਵਾਈ ਕੀਤੀ ਗਈ ਹੈ। 

ਦੱਸ ਦਈਏ ਕਿ ਗੈਂਗਸਟਰਾਂ ਨੇ ਫੋਨ ਕਾਲ ਰਾਹੀਂ ਗਾਇਕ ਨੂੰ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰਾਂ ਨੇ ਗਾਇਕ ਨੂੰ ਕਿਹਾ ਹੈ ਕਿ ਜਦੋਂ ਉਹ ਘਰੋਂ ਨਿਕਲੇਗਾ ਤਾਂ ਉਹ ਗੋਲੀ ਮਾਰ ਦੇਣਗੇ। ਇਸ ਧਮਕੀ ਦੇ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਗਾਇਕ ਦੀ ਸੁਰੱਖਿਆ ਨੂੰ ਵਾਪਸ ਲੈ ਲਿਆ ਹੈ। 

Read Latest News and Breaking News at Daily Post TV, Browse for more News

Ad
Ad

Punjab District News