ਮਾਨ ਸਰਕਾਰ ਨੇ ਹੜ੍ਹ ਪੀੜਤ ਕਿਸਾਨਾਂ ਨੂੰ ਦਿੱਤੀ ਰਾਹਤ, ਗੰਨੇ ਦੀ ਫ਼ਸਲ ਦਾ ਬਕਾਇਆ ਜਾਰੀ
Punjab Farmers: ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੀ ਫ਼ਸਲ ਦੇ ਬਕਾਏ ਵਜੋਂ ₹9.10 ਕਰੋੜ ਜਾਰੀ ਕੀਤੇ ਹਨ। Punjab Government Releases Sugarcane Crop Arrears: ਪੰਜਾਬ ਸਰਕਾਰ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੀ ਫ਼ਸਲ ਦੇ ਬਕਾਏ ਵਜੋਂ ₹9.10 ਕਰੋੜ ਜਾਰੀ ਕੀਤੇ ਹਨ। ਇਸ ਫੈਸਲੇ ਦਾ ਮਕਸਦ […]
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ:
Punjab Farmers: ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੀ ਫ਼ਸਲ ਦੇ ਬਕਾਏ ਵਜੋਂ ₹9.10 ਕਰੋੜ ਜਾਰੀ ਕੀਤੇ ਹਨ।
Punjab Government Releases Sugarcane Crop Arrears: ਪੰਜਾਬ ਸਰਕਾਰ ਨੇ ਅਜਨਾਲਾ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੀ ਫ਼ਸਲ ਦੇ ਬਕਾਏ ਵਜੋਂ ₹9.10 ਕਰੋੜ ਜਾਰੀ ਕੀਤੇ ਹਨ। ਇਸ ਫੈਸਲੇ ਦਾ ਮਕਸਦ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਆਰਥਿਕ ਮਦਦ ਮੁਹੱਈਆ ਕਰਾਉਣਾ ਹੈ ਤਾਂ ਜੋ ਉਹ ਇਸ ਮੁਸ਼ਕਿਲ ਸਮੇਂ ਵਿੱਚ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ।