Journalism Of Hope
BREAKING NEWS
ਗੌਰਵ ਯਾਦਵ ਨੇ ਸੰਭਾਲਿਆ ਪੰਜਾਬ ਦੇ ਡੀਜੀਪੀ ਵੱਜੋਂ ਅਹੁਦਾ......ਪੰਜਾਬ ਸਰਕਾਰ ਦੀ SLP ’ਤੇ ਸੁਪਰੀਮ ਕੋਰਟ ’ਚ ਸੁਣਵਾਈ, ਜਸਟਿਸ ਸ਼ੀਲ ਨਾਗੂ ਸੁਣਵਾਈ ਤੋਂ ਹੋਏ ਵੱਖ.....CM ਦੇ OSD ਰਾਜਬੀਰ ਘੁੰਮਣ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ......ਡੀਏ ਬਕਾਏ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਨੇ ਮੰਗੀ ਮੁਆਫ਼ੀ: ਅਦਾਲਤ ਨੇ ਅਪਰਾਧਿਕ ਮਾਣਹਾਨੀ ਦਾ ਮਾਮਲਾ ਸਬੰਧਤ ਬੈਂਚ ਨੂੰ ਭੇਜਿਆ....ਬਲਵੰਤ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ’ਚ ਬਦਲਣ ਦਾ ਕੇਂਦਰ ਨੇ ਕੀਤਾ ਵਿਰੋਧ.....ਇਜ਼ਰਾਈਲ ਵੱਲੋਂ ਭਾਰਤੀ ਪਾਇਲਟ ਕੈਪਟਨ ਸਮਿਤ ਮਛਾਰ ਨੂੰ ਬਹਾਦਰੀ ਪੁਰਸਕਾਰ ਦੇਣ ਦਾ ਐਲਾਨ.....ਨਾਨਾ ਪਾਟੇਕਰ ਦੇ ਦੇਹਾਂਤ ਮਾਮਲੇ ’ਚ ਗੋਆ ਪੁਲਿਸ ਨੇ ਕੇਸ ਕੀਤਾ ਦਰਜ, ਜਾਂਚ ਸ਼ੁਰੂ....UPI ਭੁਗਤਾਨ ’ਤੇ ਚਾਰਜ ਲਾਉਣ ਦਾ ਫ਼ੈਸਲਾ ਟਲਣ ਦੀ ਸੰਭਾਵਨਾ !........ਸੁਪਰੀਮ ਕੋਰਟ ਵੱਲੋਂ ਪ੍ਰਦਰਸ਼ਨਕਾਰੀਆਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੂੰ ਖੁੱਲ੍ਹੀ ਛੋਟ ਦੇਣ ਦੀ ਮੰਗ ਖਾਰਜ

ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ

Punjab government calls Vidhan Sabha session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ […]
By : Updated On: 09 Oct 2026 19:10:PM
ਪੰਜਾਬ ਸਰਕਾਰ ਨੇ ਬੁਲਾਇਆ ਵਿਧਾਨ ਸਭਾ ਸੈਸ਼ਨ

Punjab government calls Vidhan Sabha session: ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰੋਵੀਜ਼ਨ ਐਂਡ ਕੰਡਕਟ ਆਫ਼ ਬਿਜਨੈਸ ਇਨ ਦ ਪੰਜਾਬ ਵਿਧਾਨ ਸਭਾ ਦੇ ਨਿਯਮ 16 ਦੀ ਦੂਜੀ ਵਿਵਸਥਾ ਤਹਿਤ, ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ।

ਇਸ਼ਤਿਹਾਰ

ਇਹ ਸੈਸ਼ਨ, ਜਿਸ ਨੂੰ 10 ਅਗਸਤ, 2026 ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਸੀ, ਹੁਣ ਵੀਰਵਾਰ, 22 ਅਕਤੂਬਰ, 2026 ਨੂੰ ਸਵੇਰੇ 11:00 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਸੈਸ਼ਨ ਸਬੰਧੀ ਤਾਰੀਖ਼-ਵਾਰ ਅਸਥਾਈ ਪ੍ਰੋਗਰਾਮ ਹੇਠਾਂ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News