DGP ਰੈਂਕ ਦੀ ਰੇਸ ‘ਚ 8 IPS ਅਧਿਕਾਰੀਆਂ ਦੀ ਤਰੱਕੀ, 2 ਮਹਿਲਾ ਅਧਿਕਾਰੀਆਂ ਦੀ ਹੋਈ ਪ੍ਰਮੋਸ਼ਨ
8 IPS Officers Promotion: ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਵਿੱਚ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ‘ਚ ਦੋ ਔਰਤਾਂ ਵੀ ਸ਼ਾਮਲ ਹਨ। ਪ੍ਰਮੋਸ਼ਨ ਹਾਸਲ ਕਰਨ ਵਾਲੇ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਸ਼ੂ ਸ਼੍ਰੀਵਾਸਤਵ, ਵੀ. ਚੰਦਰਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਜਾ ਵੀ. ਅਤੇ ਅਨੀਤਾ ਪੁੰਜ ਸ਼ਾਮਲ ਹਨ। […]
By :
ਮਨਵੀਰ ਰੰਧਾਵਾ
Updated On: 14 Jul 2025 18:33:PM
8 IPS Officers Promotion: ਪੰਜਾਬ ਸਰਕਾਰ ਨੇ 8 ਆਈਪੀਐਸ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਵਿੱਚ ਤਰੱਕੀ ਦਿੱਤੀ ਹੈ। ਇਹ ਸਾਰੇ ਅਧਿਕਾਰੀ 1994 ਬੈਚ ਦੇ ਹਨ। ਇਨ੍ਹਾਂ ‘ਚ ਦੋ ਔਰਤਾਂ ਵੀ ਸ਼ਾਮਲ ਹਨ। ਪ੍ਰਮੋਸ਼ਨ ਹਾਸਲ ਕਰਨ ਵਾਲੇ ਅਧਿਕਾਰੀਆਂ ਵਿੱਚ ਨਰੇਸ਼ ਕੁਮਾਰ, ਰਾਮ ਸਿੰਘ, ਸੁਧਾਂਸ਼ੂ ਸ਼੍ਰੀਵਾਸਤਵ, ਵੀ. ਚੰਦਰਸ਼ੇਖਰ, ਅਮਰਦੀਪ ਸਿੰਘ ਰਾਏ, ਨੀਰਜਾ ਵੀ. ਅਤੇ ਅਨੀਤਾ ਪੁੰਜ ਸ਼ਾਮਲ ਹਨ। ਹੁਣ, ਸੂਬੇ ਵਿੱਚ ਡੀਜੀਪੀ ਦੇ ਅਹੁਦੇ ‘ਤੇ ਤਰੱਕੀ ਪ੍ਰਾਪਤ ਅਧਿਕਾਰੀਆਂ ਦੀ ਕੁੱਲ ਗਿਣਤੀ 22 ਹੋ ਗਈ ਹੈ।
