ਪੰਜਾਬ ਸਰਕਾਰ ਨੇ 14 ਬੋਰਡਾਂ ‘ਚ ਕੀਤੀਆਂ ਨਵੀਆਂ ਨਿਯੁਕਤੀਆਂ, ਬ੍ਰਾਹਮਣ ਬੋਰਡ ਦੇ ਚੇਅਰਮੈਨ ਬਣੇ ਪੰਕਜ ਸ਼ਾਰਦਾ
Punjab News: ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। New Appointments in 14 Boards, Punjab: ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਚੁੱਕੇ ਹਨ ਅਤੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ […]
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ:
Punjab News: ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
New Appointments in 14 Boards, Punjab: ਪੰਜਾਬ ਸਰਕਾਰ ਨੇ ਸੰਗਠਨ ਨੂੰ ਮਜ਼ਬੂਤ ਕਰਨ ਵੱਲ ਕਦਮ ਚੁੱਕੇ ਹਨ ਅਤੇ ਵੱਖ-ਵੱਖ ਬੋਰਡਾਂ ਅਤੇ ਕਾਰਪੋਰੇਸ਼ਨਾਂ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਪੰਕਜ ਸ਼ਾਰਦਾ ਨੂੰ ਬ੍ਰਾਹਮਣ ਭਲਾਈ ਬੋਰਡ ਦਾ ਚੇਅਰਮੈਨ ਅਤੇ ਸਵਰਨ ਸਲਾਰੀਆ ਨੂੰ ਰਾਜਪੂਤ ਭਲਾਈ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਸਾਂਝੀ ਕੀਤੀ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਸਾਰੇ ਨਿਯੁਕਤ ਵਿਅਕਤੀ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ।