Journalism Of Hope
BREAKING NEWS
ਪੰਜਾਬ ਚੋਣਾਂ 2027: ‘ਆਪ’ ਨੇ 40 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ, ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ.....ਸਾਊਦੀ ਅਰਬ ਦੀ ਜੇਲ੍ਹ ’ਚ ਬੰਦ ਪੰਜਾਬ ਦੇ ਦੋ ਨੌਜਵਾਨਾਂ ਦੀ ਫਾਂਸੀ ਦੀ ਸਜ਼ਾ ਟਲੀ.......ਪਰਵਿੰਦਰ ਝੋਟਾ ਦਾ 18 ਦਿਨ ਬਾਅਦ ਵੀ ਨਹੀਂ ਹੋਇਆ ਸਸਕਾਰ, 5 ਨਵੰਬਰ ਨੂੰ CM ਦੀ ਕੋਠੀ ਘੇਰਨ ਦਾ ਐਲਾਨ........ਪੰਜਾਬ ਵਿਧਾਨ ਸਭਾ ਹੋਵੇਗੀ ਹਾਈਟੈਕ, ਹੁਣ ਹੱਥ ਖੜ੍ਹੇ ਕਰਕੇ ਨਹੀਂ ਹੋਵੇਗੀ ਵੋਟਿੰਗ.........ਸਾਰਾ ਅਲੀ ਖ਼ਾਨ ਦੇ ਕੇਦਾਰਨਾਥ ਮੰਦਰ ਵਿੱਚ ਪੂਜਾ ਕਰਨ ’ਤੇ ਵਿਵਾਦ, ਮੌਲਾਨਾ ਨੇ ਜਾਰੀ ਕੀਤਾ ਫਤਵਾ.......ਤੀਜੀ ਜਮਾਤ ਦੇ ਵਿਦਿਆਰਥੀ ਨੇ KG ਦੀ ਕਲਾਸ ਦੀ ਬੱਚੀ ’ਤੇ ਕੀਤਾ ਹਮਲਾ, ਹਾਲਤ ਗੰਭੀਰ.......ਪੰਜਾਬ ’ਚ 35 ਨਿਆਂਇਕ ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਸਿਫ਼ਾਰਸ਼, ਬਣਨਗੇ ਐਡੀਸ਼ਨਲ ਜ਼ਿਲ੍ਹਾ ਤੇ ਸੈਸ਼ਨ ਜੱਜ..........ਦਿਲਜੀਤ ਦੋਸਾਂਝ ਦੇ ਦਿੱਲੀ ਕੰਸਰਟ ’ਚ 70 ਹਜ਼ਾਰ ਤੋਂ ਵੱਧ ਲੋਕ ਪਹੁੰਚੇ, ਕਰਨ ਔਜਲਾ ਦੀ ਸਰਪ੍ਰਾਈਜ਼ ਐਂਟਰੀ ਨੇ ਬੰਨ੍ਹਿਆ ਰੰਗ

ਪੰਜਾਬ ਸਰਕਾਰ ਵੱਲੋਂ 2 IAS ਅਤੇ ਇਕ IFS ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਦੋ IAS ਅਤੇ ਇਕ IFS ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸਤਕਾਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਰਿਲੀਵ ਕਰ ਦਿੱਤਾ ਗਿਆ ਹੈ। ਜਾਰੀ ਸੂਚੀ ਅਨੁਸਾਰ, ਰਾਜੀਵ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਸਰਕਾਰ ਵੱਲੋਂ 2 IAS ਅਤੇ ਇਕ IFS ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਪ੍ਰਸ਼ਾਸਨਿਕ ਫੇਰਬਦਲ ਕਰਦਿਆਂ ਦੋ IAS ਅਤੇ ਇਕ IFS ਅਧਿਕਾਰੀ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵੱਲੋਂ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸਤਕਾਰ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਰਿਲੀਵ ਕਰ ਦਿੱਤਾ ਗਿਆ ਹੈ।

ਜਾਰੀ ਸੂਚੀ ਅਨੁਸਾਰ, ਰਾਜੀਵ ਪ੍ਰਮੋਦ ਸ੍ਰੀਵਾਸਤਵ, ਗੁਰਪ੍ਰੀਤ ਸਿੰਘ ਖਹਿਰਾ ਅਤੇ ਕਲਪਨਾ ਕੇ. ਦੇ ਵਿਭਾਗਾਂ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ ਰੁਜ਼ਗਾਰ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਸਕੱਤਰ ਅਤੇ ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਵਿਭਾਗ ਦੇ ਵਧੀਕ ਸਕੱਤਰ ਸਮੇਤ ਸਿੱਖਿਆ ਵਿਭਾਗ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਤਾਇਨਾਤੀਆਂ ਸ਼ਾਮਲ ਹਨ।

Read Latest News and Breaking News at Daily Post TV, Browse for more News

Ad
Ad

Punjab District News