ਪੰਜਾਬ ਸਰਕਾਰ ਨੇ ਤਿੰਨ ਸੀਨੀਅਰ IAS ਅਫਸਰਾਂ ਦੇ ਤਬਾਦਲੇ
Punjab Government transfers three senior IAS officers: ਚੰਡੀਗੜ੍ਹ: ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਏਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਅਨੁਰਾਗ ਵਰਮਾ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ ਦਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਜਸਪ੍ਰੀਤ ਤਲਵਾੜ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ […]
By :
Ranjit Singh
Updated On: 17 Sep 2026 15:25:PM
Punjab Government transfers three senior IAS officers: ਚੰਡੀਗੜ੍ਹ: ਪੰਜਾਬ ਸਰਕਾਰ ਨੇ ਤਿੰਨ ਸੀਨੀਅਰ ਆਈਏਐਸ ਅਫਸਰਾਂ ਦੇ ਤਬਾਦਲੇ ਕੀਤੇ ਹਨ। ਅਨੁਰਾਗ ਵਰਮਾ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਵਧੀਕ ਮੁੱਖ ਸਕੱਤਰ ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ ਦਾ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।
ਜਸਪ੍ਰੀਤ ਤਲਵਾੜ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਦਾ ਮੁੱਖ ਸਕੱਤਰ ਅਤੇ ਖਣਨ ਅਤੇ ਨਿਆਂ ਵਿਭਾਗ ਦਾ ਵਾਧੂ ਚਾਰਜ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਅਰਸ਼ਦੀਪ ਸਿੰਘ ਥਿੰਦ ਨੂੰ ਪੇਂਡੂ ਵਿਕਾਸ ਅਤੇ ਪੰਚਾਇਤੀ ਵਿਭਾਗ ਦਾ ਪ੍ਰਬੰਧ ਸਕੱਤਰ ਅਤੇ ਯੋਜਨਾ ਵਿਭਾਗ ਦਾ ਵਾਧੂ ਚਾਰਜ ਸਕੱਤਰ ਅਤੇ ਬਾਗਬਾਨੀ ਵਿਭਾਗ ਦਾ ਵਾਧੂ ਚਾਰਜ ਸਕੱਤਰ ਨਿਯੁਕਤ ਕੀਤਾ ਗਿਆ ਹੈ।

