Punjab Medical Officers: 1000 (MBBS) ਮੈਡੀਕਲ ਅਫਸਰਾਂ ਦੀ ਭਰਤੀ ਕਰੇਗੀ। ਇਹ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਰਾਹੀਂ ਕੀਤੀ ਜਾਵੇਗੀ।
Medical Officers Recruitment: ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਬਿਹਤਰ ਸਿਹਤ ਸਹੂਲਤਾਂ ਉਪਲਬਧ ਹੋਣਗੀਆਂ। ਸਰਕਾਰ 1000 (MBBS) ਮੈਡੀਕਲ ਅਫਸਰਾਂ ਦੀ ਭਰਤੀ ਕਰੇਗੀ। ਇਹ ਭਰਤੀ ਪ੍ਰਕਿਰਿਆ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਰਾਹੀਂ ਕੀਤੀ ਜਾਵੇਗੀ। ਭਰਤੀ ਲਈ ਅਰਜ਼ੀਆਂ ਆਨਲਾਈਨ ਹੋਣਗੀਆਂ।
ਦੱਸ ਦਈਏ ਕਿ ਅਰਜ਼ੀ ਪ੍ਰਕਿਰਿਆ 25 ਅਪ੍ਰੈਲ ਤੋਂ 15 ਮਈ ਤੱਕ ਚੱਲੇਗੀ। ਇਸ ਤੋਂ ਬਾਅਦ ਪ੍ਰੀਖਿਆਵਾਂ ਅਤੇ ਹੋਰ ਪ੍ਰਕਿਰਿਆਵਾਂ ਕੀਤੀਆਂ ਜਾਣਗੀਆਂ। ਸਰਕਾਰ ਦੀ ਕੋਸ਼ਿਸ਼ ਰਾਜ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਹੈ।