Journalism Of Hope
BREAKING NEWS
ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਮਿਲੀ ਨਵੀਂ ਪੋਸਟਿੰਗ......ਪੈਲੇਟ ਗਨ ਮਾਮਲੇ ’ਚ ਵੱਡੀ ਅਪਡੇਟ! ਦਿੱਲੀ ਜੰਤਰ-ਮੰਤਰ ਰਾਹੁਲ ਗਾਂਧੀ ਦੇ ਧਰਨੇ ਤੋਂ ਬਾਅਦ FIR ਦਰਜ......100 ਕਰੋੜ ਦੇ ਸਾਈਬਰ ਘਪਲੇ ’ਤੇ ED ਦਾ ਸ਼ਿਕੰਜਾ, ਰੋਪੜ ’ਚ ਮੁੱਖ ਮੁਲਜ਼ਮ ਦੇ ਘਰ ਛਾਪਾ....... ਸੁਖਬੀਰ ਬਾਦਲ ਨੂੰ ਸੁਪਰੀਮ ਕੋਰਟ ਤੋਂ ਝਟਕਾ, 9 ਸਾਲ ਪੁਰਾਣੇ ਮਾਣਹਾਨੀ ਕੇਸ ਦਾ ਟ੍ਰਾਇਲ ਰਹੇਗਾ ਜਾਰੀ........ ਚੰਡੀਗੜ੍ਹ ’ਚ ਮੁਫ਼ਤ ਪੈਟਰੋਲ ਲੰਗਰ ‘ਤੇ ਪ੍ਰਸ਼ਾਸਨ ਦੀ ਰੋਕ, ਜਾਣੋ ਕਦੋਂ ਤੈਅ ਹੋਵੇਗੀ ਨਵੀਂ ਤਾਰੀਖ….. ਦਿਲ ਦਹਿਲਾਉਣ ਵਾਲੀ ਘਟਨਾ! ਪੁੱਤਰ ਨੂੰ ਬਚਾਉਣ ਗਿਆ ਪਿਤਾ ਵੀ ਡਿੱਗਿਆ, ਸਦਮੇ ’ਚ ਮਾਂ ਨੇ ਵੀ ਚੁੱਕਿਆ ਖੌਫਨਾਕ ਕਦਮ......

ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਮਿਲੀ ਨਵੀਂ ਪੋਸਟਿੰਗ

Punjab IAS Transfer; ਪੰਜਾਬ ਸਰਕਾਰ ਦੇ ਕਾਰਮਿਕ ਵਿਭਾਗ ਵੱਲੋਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ 2024 ਬੈਚ ਦੇ 10 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਸਾਰੇ ਅਧਿਕਾਰੀ ਫੇਜ਼-2 ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਆਪਣੀ ਡਿਊਟੀ ’ਤੇ ਵਾਪਸ ਪਰਤੇ ਹਨ। ਮੁੱਖ ਸਕੱਤਰ ਕੇਏਪੀ ਸਿਨ੍ਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ […]
Jaspreet Singh
By : Updated On: 21 Aug 2026 20:47:PM
ਪੰਜਾਬ ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਮਿਲੀ ਨਵੀਂ ਪੋਸਟਿੰਗ

Punjab IAS Transfer; ਪੰਜਾਬ ਸਰਕਾਰ ਦੇ ਕਾਰਮਿਕ ਵਿਭਾਗ ਵੱਲੋਂ ਪ੍ਰਸ਼ਾਸਨਿਕ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ 2024 ਬੈਚ ਦੇ 10 IAS ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਇਸ਼ਤਿਹਾਰ

ਇਹ ਸਾਰੇ ਅਧਿਕਾਰੀ ਫੇਜ਼-2 ਟ੍ਰੇਨਿੰਗ ਪੂਰੀ ਕਰਨ ਤੋਂ ਬਾਅਦ ਆਪਣੀ ਡਿਊਟੀ ’ਤੇ ਵਾਪਸ ਪਰਤੇ ਹਨ। ਮੁੱਖ ਸਕੱਤਰ ਕੇਏਪੀ ਸਿਨ੍ਹਾ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ।

ਨਵੇਂ ਹੁਕਮਾਂ ਤਹਿਤ ਇਨ੍ਹਾਂ IAS ਅਧਿਕਾਰੀਆਂ ਨੂੰ OSD (ਸ਼ਹਿਰੀ ਵਿਕਾਸ) ਵਜੋਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਅਟੈਚ ਕੀਤਾ ਗਿਆ ਹੈ।

ਸਰਕਾਰ ਦਾ ਕਹਿਣਾ ਹੈ ਕਿ ਇਹ ਤਾਇਨਾਤੀਆਂ ਪ੍ਰਸ਼ਾਸਨਿਕ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਅਤੇ ਸ਼ਹਿਰੀ ਵਿਕਾਸ ਨਾਲ ਜੁੜੇ ਪ੍ਰੋਜੈਕਟਾਂ ਨੂੰ ਤੇਜ਼ੀ ਦੇਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ।

Read Latest News and Breaking News at Daily Post TV, Browse for more News

Ad
Ad

Punjab District News