Banner
Banner

ਭਿਆਨਕ ਗਰਮੀ ਤੋਂ ਰਾਹਤ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ

Punjab government office timing new schedule; ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ 25 ਮਈ (ਸੋਮਵਾਰ) ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਾਰੇ ਸਕੂਲ ਅਤੇ […]
Jaspreet Singh
By : Updated On: 22 May 2026 16:06:PM
ਭਿਆਨਕ ਗਰਮੀ ਤੋਂ ਰਾਹਤ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਕੂਲਾਂ ਅਤੇ ਦਫ਼ਤਰਾਂ ਦਾ ਸਮਾਂ ਬਦਲਿਆ

Punjab government office timing new schedule; ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ 25 ਮਈ (ਸੋਮਵਾਰ) ਤੋਂ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਾਰੇ ਸਕੂਲ ਅਤੇ ਦਫ਼ਤਰ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਖੁੱਲ੍ਹਣਗੇ। ਇਹ ਫੈਸਲਾ ਵਿਦਿਆਰਥੀਆਂ ਅਤੇ ਕਰਮਚਾਰੀਆਂ ਨੂੰ ਤਿੱਖੀ ਗਰਮੀ ਤੋਂ ਰਾਹਤ ਦੇਣ ਲਈ ਲਿਆ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਇਹ ਸਮਾਂ-ਸੂਚੀ ਗਰਮੀ ਦੇ ਮੌਸਮ ਨੂੰ ਧਿਆਨ ਵਿੱਚ ਰੱਖ ਕੇ ਅਸਥਾਈ ਤੌਰ ‘ਤੇ ਲਾਗੂ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad