ਪੰਜਾਬ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਪ੍ਰਧਾਨ
Sartej Singh Narula : ਸਰਤੇਜ ਸਿੰਘ ਨਰੂਲਾ ਨੂੰ ਬਾਰ ਐਸੋਸੀਏਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਕੱਲ੍ਹ ਵੋਟਾਂ ਪੈਣ ਤੋਂ ਬਾਅਦ ਦੇਰ ਰਾਤ ਨਤੀਜਿਆਂ ਦਾ ਐਲਾਨ ਕੀਤਾ ਗਿਆ।ਸਰਤੇਜ ਸਿੰਘ ਨਰੂਲਾ ਨੂੰ 1781 ਵੋਟਾਂ ਪਈਆਂ ਤੇ ਉਹਨਾਂ ਨੇ ਆਪਣੇ ਨੇੜਲੇ ਵਿਰੋਧੀ ਰਵਿੰਦਰ ਸਿੰਘ ਰੰਧਾਵਾ ਨੂੰ ਹਰਾਇਆ ਜਿਹਨਾਂ ਨੂੰ 1404 ਵੋਟਾਂ ਪਈਆਂ। […]
By :
Nishant Malyan
Updated On: 01 Mar 2025 13:52:PM
Sartej Singh Narula
Sartej Singh Narula : ਸਰਤੇਜ ਸਿੰਘ ਨਰੂਲਾ ਨੂੰ ਬਾਰ ਐਸੋਸੀਏਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਕੱਲ੍ਹ ਵੋਟਾਂ ਪੈਣ ਤੋਂ ਬਾਅਦ ਦੇਰ ਰਾਤ ਨਤੀਜਿਆਂ ਦਾ ਐਲਾਨ ਕੀਤਾ ਗਿਆ।
ਸਰਤੇਜ ਸਿੰਘ ਨਰੂਲਾ ਨੂੰ 1781 ਵੋਟਾਂ ਪਈਆਂ ਤੇ ਉਹਨਾਂ ਨੇ ਆਪਣੇ ਨੇੜਲੇ ਵਿਰੋਧੀ ਰਵਿੰਦਰ ਸਿੰਘ ਰੰਧਾਵਾ ਨੂੰ ਹਰਾਇਆ ਜਿਹਨਾਂ ਨੂੰ 1404 ਵੋਟਾਂ ਪਈਆਂ।
ਗਗਨਦੀਪ ਸਿੰਘ ਜੰਮੂ ਨੂੰ ਸਕੱਤਰ, ਮਿਲੇਸ਼ ਕੁਮਾਰ ਨੂੰ ਮੀਤ ਪ੍ਰਧਾਨ, ਹਰਵਿੰਦਰ ਸਿੰਘ ਮਾਨ ਨੂੰ ਖ਼ਜ਼ਾਨਚੀ ਅਤੇ ਭਾਗਿਆਸ਼੍ਰੀ ਸੇਤੀਆ ਨੂੰ ਜੁਆਇੰਟ ਸਕੱਤਰ ਚੁਣਿਆ ਗਿਆ।.
