
PM on Pahalgam: ਪ੍ਰਧਾਨ ਮੰਤਰੀ ਨੇ ਫੌਜ ਨੂੰ ਦਿੱਤੀ ਖੁੱਲ੍ਹੀ ਛੁੱਟੀ, ਕਿਹਾ- ਤੁਸੀਂ ਇਹ ਫੈਸਲਾ ਕਰਨ ਲਈ ਸੁਤੰਤਰ ਹੋ ਕਿ ਕਦੋਂ ਅਤੇ ਕਿਵੇਂ ਜਵਾਬ ਦੇਣਾ ਹੈ
PM on Pahalgam: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਦੇਸ਼ ਦੇ ਉੱਚ ਰੱਖਿਆ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ, ਜਿਨ੍ਹਾਂ ਵਿੱਚ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀ ਸ਼ਾਮਲ ਸਨ। ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਜਨਰਲ ਅਨਿਲ...