Journalism Of Hope
BREAKING NEWS
ਸੱਜਣ ਕੁਮਾਰ ਦੇ ਭੋਗ ’ਚ ਸ਼ਾਮਲ ਹੋਏ 3 BJP ਸੰਸਦ ਮੈਂਬਰ ਤਲਬ, ਪਾਰਟੀ ਪ੍ਰਧਾਨ ਨੇ ਲਾਈ ਫਟਕਾਰ.........ਮੋਹਾਲੀ ਡਿੰਪਲ ਕਤਲਕਾਂਡ: ਪੁਲਿਸ ਵੱਲੋਂ ਚਾਰਜਸ਼ੀਟ ਦਾਖ਼ਲ.......ਲੁਧਿਆਣਾ ‘ਚ ਠੇਕਿਆਂ ਦੇ ਬਾਹਰ ਸ਼ਰਾਬੀਆਂ ਦੀ ‘ਛਿੱਤਰ ਪਰੇਡ’.....ਬਾਬਾ ਬਕਾਲਾ ਸਾਹਿਬ ‘ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ........HS ਫੂਲਕਾ ਨੇ ਆਪਣੀ ਹੀ ਪਾਰਟੀ ਦੇ 3 BJP ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਕੀਤੀ ਮੰਗ.....ਆਸਟ੍ਰੀਆ ਦੇ ਹੋਟਲ ‘ਚ ਪੱਗ ਬੰਨ੍ਹੇ ਹੋਣ ਕਾਰਨ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ.....ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥੀ ਚੋਣਾਂ: ਪ੍ਰਚਾਰ ਦਾ ਅੱਜ ਆਖਰੀ ਦਿਨ....ਨੇਪਾਲ ਹੜ੍ਹ: ਲਾਪਤਾ ਲੋਕਾਂ ਦੀ ਗਿਣਤੀ 2,500 ਦੇ ਨੇੜੇ, 586 ਲਾਸ਼ਾਂ ਬਰਾਮਦ; ਤਿੱਬਤ ‘ਚ 400 ਭਾਰਤੀ ਫਸੇ.......ਰੋਪੜ ਦੇ SSP ਮਨਿੰਦਰ ਸਿੰਘ ਦੇ ਨਾਮ ਵੱਡੀ ਉਪਲਬਧੀ, ਦੇਸ਼ ਦੇ 25 ਬਿਹਤਰੀਨ ਪੁਲਿਸ ਅਧਿਕਾਰੀਆਂ ਦੀ ਸੂਚੀ ‘ਚ ਹੋਏ ਸ਼ਾਮਲ

ਪੰਜਾਬ ਵਿਾਧਾਨ ਸਭਾ ਦਾ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ- ਸੀਐਮ ਮਾਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਵਿੱਤ ਵਰੇ 2026 ਅਤੇ 2027 ਦਾ ਬਜਟ ਇਜਲਾਸ 6 ਮਾਰਚ ਨੂੰ ਸ਼ੁਰੂ ਕਰਕੇ 16 ਮਾਰਚ ਤੱਕ ਚਲਾਇਆ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ […]
Nishant Malyan
By : Updated On: 23 Feb 2026 15:44:PM
ਪੰਜਾਬ ਵਿਾਧਾਨ ਸਭਾ ਦਾ ਬਜਟ ਸੈਸ਼ਨ 6 ਤੋਂ 16 ਮਾਰਚ ਤੱਕ ਚੱਲੇਗਾ- ਸੀਐਮ ਮਾਨ

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸੂਬਾ ਸਰਕਾਰ ਵੱਲੋਂ ਵਿੱਤ ਵਰੇ 2026 ਅਤੇ 2027 ਦਾ ਬਜਟ ਇਜਲਾਸ 6 ਮਾਰਚ ਨੂੰ ਸ਼ੁਰੂ ਕਰਕੇ 16 ਮਾਰਚ ਤੱਕ ਚਲਾਇਆ ਜਾਵੇਗਾ।

ਇਸ਼ਤਿਹਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ ਵਿੱਚ ਕੋਈ ਨਵਾਂ ਟੈਕਸ ਨਹੀਂ ਲਗਾਇਆ ਜਾਵੇਗਾ ਅਤੇ ਇਹ ਬਜਟ ਲੋਕ ਪੱਖੀ ਹੋਵੇਗਾ।


ਪੰਜਾਬ ਸਰਕਾਰ ਵੱਲੋਂ ਇਸ ਵਾਰ ਬਜਟ 8 ਮਾਰਚ ਨੂੰ ਦਿਨ ਐਤਵਾਰ ਵਾਲੇ ਦਿਨ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਵੱਲੋਂ ਇਸ ਵਾਰ ਔਰਤਾਂ ਨੂੰ ਬਜਟ ਵਿੱਚ ਇੱਕ-ਇੱਕ ਹਜਾਰ ਰੁਪਏ ਦੇਣ ਦਾ ਫੈਸਲਾ ਲਿਆ ਜਾਵੇਗਾ। ਇਸ ਲਈ ਸੂਬਾ ਸਰਕਾਰ ਵੱਲੋਂ 8 ਮਾਰਚ ਨੂੰ ਕੌਮਾਂਤਰੀ ਔਰਤ ਦਿਵਸ ਮੌਕੇ ਬਜਟ ਪੇਸ਼ ਕੀਤਾ ਜਾਵੇਗਾ।

Read Latest News and Breaking News at Daily Post TV, Browse for more News

Ad
Ad

Punjab District News