Punjab News: ਪੰਜਾਬ ‘ਚ ‘ਆਪ’ ਨੇ ਐਲਾਨੇ 3 ਨਵੇਂ ਜ਼ਿਲ੍ਹਾ ਪ੍ਰਧਾਨ!
Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ, ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ। ਗੁਰਵਿੰਦਰ ਸਿੰਘ ਪਬਲਾ ਨੂੰ ਹੁਸ਼ਿਆਰਪੁਰ ਦਿਹਾਤੀ ਦਾ […]
ਲੇਖਕ :
DailyPostTV Artist
ਪ੍ਰਕਾਸ਼ਿਤ: | ਅੱਪਡੇਟ:
Punjab News: ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੂਬੇ ਦੇ ਅੰਦਰ ਤਿੰਨ ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਪਾਰਟੀ ਨੇ ਹੁਸ਼ਿਆਰਪੁਰ ਦਿਹਾਤੀ, ਹੁਸ਼ਿਆਰਪੁਰ ਸ਼ਹਿਰੀ ਅਤੇ ਪਟਿਆਲਾ ਦਿਹਾਤੀ ਦੇ ਨਵੇਂ ਪ੍ਰਧਾਨਾਂ ਦਾ ਐਲਾਨ ਕੀਤਾ ਹੈ।

ਗੁਰਵਿੰਦਰ ਸਿੰਘ ਪਬਲਾ ਨੂੰ ਹੁਸ਼ਿਆਰਪੁਰ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ, ਜਸਪਾਲ ਚੀਚੀ ਨੂੰ ਹੁਸ਼ਿਆਰਪੁਰ ਸ਼ਹਿਰੀ ਅਤੇ ਹਰਪਾਲ ਸਿੰਘ ਨੂੰ ਪਟਿਆਲਾ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਲਾਇਆ ਗਿਆ ਹੈ। ਇੱਥੇ ਵੇਖੋ…