ਭ੍ਰਿਸ਼ਟਾਚਾਰ ਖਿਲਾਫ਼ ਐਕਸ਼ਨ ‘ਚ ਮਾਨ ਸਰਕਾਰ, ਮਾਲ ਵਿਭਾਗ ‘ਚ ਵੱਡੇ ਪੱਧਰ ‘ਤੇ ਕੀਤੇ ਤਬਾਦਲੇ
Transfers in Punjab Revenue Department: ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ਨੀਤੀ ਹੈ। ਜਿਸ ਦੇ ਚਲਦਿਆਂ ਅੱਜ ਸੂਬੇ ਭਰ ਵਿੱਚ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਤਹਿਸੀਲਾਂ ਵਿੱਚ ਕੰਮ ਲਈ ਮੁਸ਼ਕਲਾਂ ਦਾ ਸਾਹਮਣਾ ਨਹੀਂ […]
ਲੇਖਕ :
ਜਸਪ੍ਰੀਤ ਸਿੰਘ
ਪ੍ਰਕਾਸ਼ਿਤ: | ਅੱਪਡੇਟ:
Transfers
ਤਾਜ਼ਾ ਖ਼ਬਰਾਂ ਲਈ ਵਟਸਐਪ 'ਤੇ ਡੇਲੀਪੋਸਟ ਟੀਵੀ ਚੈਨਲ ਨੂੰ ਫਾਲੋ ਕਰੋ
ਹੁਣੇ ਸ਼ਾਮਲ ਹੋਵੋ
Transfers in Punjab Revenue Department: ਪੰਜਾਬ ‘ਚ ਭਗਵੰਤ ਮਾਨ ਸਰਕਾਰ ਦੀ ਭ੍ਰਿਸ਼ਟਾਚਾਰ ‘ਤੇ ਜ਼ੀਰੋ ਟਾਲਰੈਂਸ ਨੀਤੀ ਹੈ। ਜਿਸ ਦੇ ਚਲਦਿਆਂ ਅੱਜ ਸੂਬੇ ਭਰ ਵਿੱਚ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ।
ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਤਹਿਸੀਲਾਂ ਵਿੱਚ ਕੰਮ ਲਈ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਨਾਲ ਹੀ ਸਰਕਾਰ ਦਾ ਕਹਿਣਾ ਹੈ ਕਿ ਭਵਿੱਖ ਵਿੱਚ ਵੀ ਕਿਸੇ ਖਿਲਾਫ਼ ਵੀ ਮਿਲ ਰਹੀ ਸ਼ਿਕਾਇਤਾਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।