Journalism Of Hope
BREAKING NEWS
ਪਰਵਿੰਦਰ ਝੋਟਾ ਕਤਲ ਮਾਮਲੇ ’ਚ ਤਣਾਅ ਬਰਕਰਾਰ, ਪਰਿਵਾਰ ਵੱਲੋਂ ਅੱਜ ਵੀ ਧਰਨਾ ਜਾਰੀ, ਲਾਸ਼ ਲੈਣ ਤੋਂ ਕੀਤਾ ਇਨਕਾਰ.....5 ਕਰੋੜ ਰੁਪਏ ਦੇ ਮਾਮਲੇ ’ਚ ਈਡੀ ਨੇ ਅਮਰਦੀਪ ਗਰੇਵਾਲ ਨੂੰ ਮੁੜ ਪੁੱਛਗਿੱਛ ਲਈ ਸੱਦਿਆ......ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਵਿਵਾਦ, ਪ੍ਰਸ਼ਾਸਨ ਕੋਲ ਪਹੁੰਚੀ ਸ਼ਿਕਾਇਤ.......ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਕੀਤੀ ਸ਼ੁਰੂ, ਰਾਤਾਂ ਹੋਣ ਲੱਗੀਆਂ ਠੰਢੀਆਂ........ਕੋਲਕਾਤਾ ‘ਚ ਦੁਰਗਾ ਪੂਜਾ ਪੰਡਾਲ ਵਿੱਚ ਭਗਦੜ, 19 ਲੋਕਾਂ ਦੀ ਮੌਤ; 25 ਜ਼ਖ਼ਮੀ.....ਗਵਾਲੀਅਰ ’ਚ ਤੇਜ਼ ਰਫ਼ਤਾਰ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ, 13 ਦੀ ਮੌਤ......ਮੀਂਹ ਕਾਰਨ ਭਾਰਤ-ਵੈਸਟਇੰਡੀਜ਼ ਪੰਜਵਾਂ ਟੀ-20 ਰੱਦ, ਸੀਰੀਜ਼ 2-2 ਨਾਲ ਬਰਾਬਰ.....ਫਰਾਂਸ ਵਿੱਚ ਮਹਿੰਗਾਈ ਖ਼ਿਲਾਫ਼ ਮੁੜ ਭੜਕਿਆ ‘ਯੈਲੋ ਵੈਸਟ’ ਅੰਦੋਲਨ, ਕਈ ਸ਼ਹਿਰਾਂ ਵਿੱਚ ਹਿੰਸਾ ਤੇ ਅੱਗਜ਼ਨੀ.....3 ਸਾਲ ਦੀ ਧੀ ਨੂੰ ਬਚਾਉਣ ਲਈ ਤੇਂਦੂਏ ਨਾਲ ਭਿੜਿਆ ਪਿਤਾ

Punjab News: ਪੰਜਾਬ ਬੰਦ ਦੌਰਾਨ ਬਜਾਰ ਅਤੇ ਆਵਜਾਈ ਪੂਰਨ ਤੌਰ ਤੇ ਰਹੇਗੀ ਬੰਦ, ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ- ਸਿਖ ਆਗੂ

Punjab News; ਬੰਦੀ ਸਿੰਘਾ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਕੌਮੀਂ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਫਰੀਦਕੋਟ ਦੇ ਰੈਸਟ ਹਾਊਸ ਵਿਚ ਵੱਖ ਵੱਖ ਸਿੱਖ ਜਥੇਬੰਦੀਆ ਦੇ ਆਗੂਆਂ ਵੱਲੋਂ ਇਕ ਪ੍ਰੈਸ ਕਾਨਫ੍ਰੰਸ […]
By : Published: 20 Aug 2026 19:23:PM
Punjab News: ਪੰਜਾਬ ਬੰਦ ਦੌਰਾਨ ਬਜਾਰ ਅਤੇ ਆਵਜਾਈ ਪੂਰਨ ਤੌਰ ਤੇ ਰਹੇਗੀ ਬੰਦ, ਸਿਰਫ ਐਮਰਜੈਂਸੀ ਸੇਵਾਵਾਂ ਰਹਿਣਗੀਆਂ ਚਾਲੂ- ਸਿਖ ਆਗੂ

Punjab News; ਬੰਦੀ ਸਿੰਘਾ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਘੱਟੋ ਘੱਟ 10 ਦਿਨਾਂ ਦੀ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਕੌਮੀਂ ਇਨਸਾਫ ਮੋਰਚੇ ਵੱਲੋਂ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਅੱਜ ਫਰੀਦਕੋਟ ਦੇ ਰੈਸਟ ਹਾਊਸ ਵਿਚ ਵੱਖ ਵੱਖ ਸਿੱਖ ਜਥੇਬੰਦੀਆ ਦੇ ਆਗੂਆਂ ਵੱਲੋਂ ਇਕ ਪ੍ਰੈਸ ਕਾਨਫ੍ਰੰਸ ਕਰ ਵੱਖ ਵੱਖ ਭਾਈਚਾਰੇ ਦੇ ਲੋਕਾਂ ਅਤੇ ਸਹਿਰ ਦੀਆਂ ਸਮਾਜ ਸੇਵੀ ਜਥੇਬੰਦੀਆਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਬੰਂਦੀ ਸਿੰਘਾ ਦੀ ਰਿਹਾਈ ਅਤੇ ਭਾਈ ਜਗਤਾਰ ਸਿੰਘ ਹਵਾਰਾ ਮੁਤਾਵਾਜੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਆਪਣੀ ਬਿਰਦ ਮਾਤਾ ਨਾਲ ਮਿਲਣ ਲਈ ਘੱਟੋ ਘੱਟ 10 ਦਿਨ ਦੀ ਪੈਰੋਲ ਦੇਣ ਦੀ ਮੰਗ ਨੂੰ ਸਰਕਾਰ ਕੋਲ ਜੋਰਦਾਰ ਢੰਗ ਨਾਲ ਉਠਾਉਣ ਲਈ 21 ਅਗਸਤ ਦੇ ਬੰਦ ਨੂੰ ਸਫਲ ਬਣਾਉਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ ।

ਇਸ਼ਤਿਹਾਰ

ਇਸ ਮੌਕੇ ਗੱਲਬਾਤ ਕਰਦਿਆ ਸਿੱਖ ਆਗੂ ਭਾਈ ਰਣਜੀਤ ਸਿੰਘ ਵਾਂਦਰ ਅਤੇ ਬਾਬਾ ਮਨਪ੍ਰੀਤ ਸਿੰਘ ਜੀ ਖਾਲਸਾ ਨੇ ਕਿਹਾ ਕਿ ਕੱਲ੍ਹ ਦੇ ਬੰਦ ਨੂੰ ਸਫਲ ਬਣਾਉਣ ਲਈ ਅਸੀਂ ਹਰੇਕ ਫਿਰਕੇ ਦੇ ਭਾਈਚਾਰੇ ਅਤੇ ਜਥੇਬੰਦੀਆਂ ਨੂੰ ਅਪੀਲ ਕਰਦੇ ਹਨ। ਉਹਨਾਂ ਕਿਹਾ ਕਿ ਸਹਿਰ ਦੇ ਦੁਕਾਨਦਾਰ ਵੀਰ ਵੀ ਉਹਨਾਂ ਦਾ ਸਾਥ ਦੇਣ। ਉਹਨਾਂ ਕਿਹਾ ਕਿ ਕਰੀਬ 8 ਵਜੇ ਸਵੇਰੇ ਸਿੱਘਾਂ ਦਾ ਜਥਾ ਸਹਿਰ ਵਿਚ ਮਾਰਚ ਕਰਨ ਨਿਕਲੇਗਾ, ਜੋ ਖੁਲ੍ਹੀਆਂ ਹੋਈਆ ਦੁਕਾਨਾਂ ਨੂੰ ਬੰਦ ਕਰਵਾਉਣ ਦੀ ਬੇਨਤੀ ਕਰੇਗਾ। ਉਹਨਾ ਕਿਹਾ ਕਿ ਕੱਲ੍ਹ ਦੇ ਦਿਨ ਐੰਰਜੈਂਸੀ ਸੇਵਾਵਾਂ ਨੂੰ ਛੱਡ ਕੇ ਪੂਰੀ ਤਰਾਂ ਪੰਜਾਬ ਬੰਦ ਰੱਖਿਆ ਜਾਵੇਗਾ ਅਤੇ ਆਵਾਜਾਈ ਵੀ ਬੰਦ ਰਹੇਗੀ।

Read Latest News and Breaking News at Daily Post TV, Browse for more News

Ad
Ad

Punjab District News