Journalism Of Hope
BREAKING NEWS
ਵੱਡੀ ਖ਼ਬਰ: ਪੰਜਾਬ PCS-2025 ਦੀ ਭਰਤੀ ਪ੍ਰਕਿਰਿਆ ’ਤੇ ਹਾਈਕੋਰਟ ਨੇ ਲਗਾਈ ਰੋਕ......ਹਾਈਕੋਰਟ ‘ਚ DA ਮਾਮਲੇ ਦੀ ਸੁਣਵਾਈ ਅਣਮਿੱਥੇ ਸਮੇਂ ਲਈ ਮੁਲਤਵੀ.....MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦੇ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਸੁਰੱਖਿਆ ਦੇ ਪੁਖਤਾ ਬੰਦੋਬਸਤ......MP ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਲਿਆਉਣ ਲਈ ਪੁਲਿਸ ਟੀਮ ਡਿੱਬਰੂਗੜ੍ਹ ਰਵਾਨਾ.......ਸੈਫ ਅਲੀ ਖ਼ਾਨ ਨੂੰ ਜਾਨੋਂ ਮਾਰਨ ਦੀ ਧਮਕੀ, ਮੈਸੇਜ ਮਿਲਣ ਤੋਂ ਬਾਅਦ ਮੁੰਬਈ ਪੁਲਿਸ ਅਲਰਟ.....ਦਾਊਦ ਇਬਰਾਹਿਮ ਦੇ ਪੁਸ਼ਤੈਨੀ ਘਰ ’ਤੇ ਚੱਲਿਆ ਬੁਲਡੋਜ਼ਰ......ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ’ਤੇ ਭਾਖੜਾ ਨਹਿਰ ਦਾ ਪੁਲ ਟੁੱਟਿਆ, ਦੋ ਟਰੱਕ ਫਸੇ

ਪੰਜਾਬ ਪੁਲਿਸ ਵੱਲੋਂ ਦੋ ਕਥਿਤ ਅੱਤਵਾਦੀ ਗ੍ਰਿਫਤਾਰ, ਭਾਰੀ ਮਾਤਰਾ ‘ਚ ਧਮਾਕਾ ਖੇਜ਼ ਸਮੱਗਰੀ ਬਰਾਮਦ

Counter Intelligence Action:ਫਿਰੋਜ਼ਪੁਰ ਕਾਊਂਟਰ ਇੰਟੈਲੀਜੰਸ ਦੇ ਵੱਲੋਂ ਜਰਮਨੀ ਸਥਿਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿਲੋ ਵੱਲੋਂ ਚਲਾਏ ਜਾ ਰਹੇ ਕਥਿਤ ਇੱਕ ਅੱਤਵਾਦੀ ਮੋਡਿਲ ਦੇ ਮੁੱਖ ਸੰਚਾਲਕ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ ਗੋਲਡੀ ਬਰਾੜ ਅਤੇ ਲਾਰੇਸ ਬਿਸ਼ਨੋਈ ਗੈਂਗ ਦਾ ਇਹ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਪੁਲਿਸ ਵੱਲੋਂ ਦੋ ਕਥਿਤ ਅੱਤਵਾਦੀ ਗ੍ਰਿਫਤਾਰ, ਭਾਰੀ ਮਾਤਰਾ ‘ਚ ਧਮਾਕਾ ਖੇਜ਼ ਸਮੱਗਰੀ ਬਰਾਮਦ
Counter Intelligence Action

Counter Intelligence Action:ਫਿਰੋਜ਼ਪੁਰ ਕਾਊਂਟਰ ਇੰਟੈਲੀਜੰਸ ਦੇ ਵੱਲੋਂ ਜਰਮਨੀ ਸਥਿਤ ਗੁਰਪ੍ਰੀਤ ਸਿੰਘ ਉਰਫ ਗੋਲਡੀ ਢਿਲੋ ਵੱਲੋਂ ਚਲਾਏ ਜਾ ਰਹੇ ਕਥਿਤ ਇੱਕ ਅੱਤਵਾਦੀ ਮੋਡਿਲ ਦੇ ਮੁੱਖ ਸੰਚਾਲਕ ਜੱਗਾ ਸਿੰਘ ਅਤੇ ਮਨਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਦੇ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਦੇ ਅਨੁਸਾਰ ਗੋਲਡੀ ਬਰਾੜ ਅਤੇ ਲਾਰੇਸ ਬਿਸ਼ਨੋਈ ਗੈਂਗ ਦਾ ਇਹ ਕਰੀਬੀ ਹੈ। ਉਹਨਾਂ ਨੇ ਦਾਅਵਾ ਕੀਤਾ ਕਿ ਪਾਕਿਸਤਾਨ ਦੀ ਆਈਐਸਆਈ ਏਜੰਸੀ ਦੀਆਂ ਯੋਜਨਾਵਾਂ ਨੂੰ ਫਿਰੋਜ਼ਪੁਰ ਕਾਊਂਟਰ ਇੰਟਲੀਜੈਂਸ ਦੇ ਵੱਲੋਂ ਨਾਕਾਮ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਕਰੀਬ ਤਿੰਨ ਕਿਲੋ ਆਈਈਡੀ, ਜਿਸ ਵਿੱਚ ਕਰੀਬ ਡੇਢ ਕਿਲੋ ਆਰਡੀਐਕਸ ਅਤੇ ਇੱਕ ਰਿਮੋਟ ਕੰਟਰੋਲ ਸੀ।

ਡੀਜੀਪੀ ਨੇ ਦਾਅਵਾ ਕਰਦਿਆਂ ਦੱਸਿਆ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਈਈਡੀ ਇੱਕ ਨਿਸ਼ਾਨਾ ਬਣਾ ਕੇ ਅੱਤਵਾਦੀ ਹਮਲੇ ਲਈ ਬਣਾਇਆ ਗਿਆ ਸੀ। ਡੀਜੀਪੀ ਨੇ ਕਿਹਾ ਕਿ ਐਨਆਈਏ ਨੇ ਗੋਲਡੀ ਉੱਤੇ 10 ਲੱਖ ਦਾ ਇਨਾਮ ਐਲਾਨਿਆ ਹੈ। ਡੀਜੀਪੀ ਨੇ ਇਹ ਵੀ ਦੱਸਿਆ ਕਿ ਵਿਸਫੋਟਕ ਸਮਗਰੀ ਐਕਟ ਦੇ ਤਹਿਤ ਮੋਹਾਲੀ ਵਿਖੇ ਇਹਨਾਂ ਦੋਸ਼ੀਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ।

Read Latest News and Breaking News at Daily Post TV, Browse for more News

Ad
Ad

Punjab District News