Journalism Of Hope
BREAKING NEWS
ਦੇਸ਼ ਭਰ ਵਿੱਚ ਕੁੱਲ 324 ਦਵਾਈਆਂ ਦੇ ਨਮੂਨੇ ਵੀ ਜਾਂਚ ਵਿੱਚ ਪਾਏ ਗਏ ਫੇਲ੍ਹ, 91 ਦਵਾਈਆਂ ਦੇ ਸੈਂਪਲ ਇੱਕਲੇ ਹਿਮਾਚਲ ਤੋਂ.........ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਨਾਮਜ਼ਦਗੀਆਂ ਅੱਜ ਤੋਂ ਸ਼ੁਰੂ.......ਪੰਜਾਬ ਦੇ ਚੋਣਾਂ ਵਾਲੇ ਹਲਕਿਆਂ ਵਿੱਚ 28 ਨਵੰਬਰ ਨੂੰ ਛੁੱਟੀ ਦਾ ਐਲਾਨ.........ਲੰਮੀ ਕਿਰਾਏਦਾਰੀ ਦੇ ਆਧਾਰ ’ਤੇ ਜਾਇਦਾਦ ’ਤੇ ਹੱਕ ਨਹੀਂ ਜਤਾ ਸਕਦਾ ਕਿਰਾਏਦਾਰ: ਹਾਈ ਕੋਰਟ ਦੀ ਵੱਡੀ ਟਿੱਪਣੀ........ਦਿਲਜੀਤ ਦੋਸਾਂਝ ਦੇ ਮੁੰਬਈ ਕੰਸਰਟ ਤੋਂ ਪਹਿਲਾਂ ਫੇਰ ਖੜ੍ਹਾ ਹੋਇਆ ਵਿਵਾਦ, ਡਾ. ਪੰਡਿਤਰਾਓ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ............ਚਰਨਜੀਤ ਚੰਨੀ ਵੱਲੋਂ 5 ਦਸੰਬਰ ਤੋਂ ‘ਜਵਾਨੀ ਸੰਭਾਲ ਯਾਤਰਾ-2’ ਸ਼ੁਰੂ ਕਰਨ ਦਾ ਐਲਾਨ.........ਲੁਧਿਆਣਾ ’ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗਾਇਕ ਕਾਸ਼ੀਨਾਥ ਸਮੇਤ 3 ਖ਼ਿਲਾਫ਼ FIR...........ਫਲਿੱਪਕਾਰਟ ਦੇ ਗਰੁੱਪ CEO ਕਲਿਆਣ ਕ੍ਰਿਸ਼ਨਮੂਰਤੀ ਨੇ ਦਿੱਤਾ ਅਸਤੀਫ਼ਾ........ਮਿਸਰ ’ਚ ਤੇਲ ਟੈਂਕਰ ਨੂੰ ਲੱਗੀ ਭਿਆਨਕ ਅੱਗ, 31 ਲੋਕਾਂ ਦੀ ਮੌਤ, 21 ਤੋਂ ਵੱਧ ਜ਼ਖ਼ਮੀ

ਪੰਜਾਬ ਪੁਲਸ ਦਾ ਨਸ਼ਾ ਤਸਕਰ ਨਾਲ ਐਨਕਾਉਂਟਰ! ,ਮੁਲਜ਼ਮ ਨੂੰ ਲੱਤ ‘ਚ ਲੱਗੀ ਗੋਲੀ, ਦੋ ਕਿੱਲੋ ਤੋਂ ਵੱਧ ਹੈਰੋਇਨ ਅਤੇ ਹਥਿਆਰ ਬਰਾਮਦ

Encounter between police and smuggler:ਫਾਜ਼ਿਲਕਾ ਵਿਚ ਇਕ ਵੱਡਾ ਐਨਕਾਉਂਟਰ ਹੋਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਨਸ਼ਾ ਤਸਕਰ ਦਾ ਐਨਕਾਊਂਟਰ ਕੀਤਾ ਹੈ। ਇਸ ਕਾਰਵਾਈ ਮਗਰੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 

Encounter between police and smuggler:ਫਾਜ਼ਿਲਕਾ ਵਿਚ ਇਕ ਵੱਡਾ ਐਨਕਾਉਂਟਰ ਹੋਣ ਦੀ ਸੂਚਨਾ ਮਿਲੀ ਹੈ। ਪੁਲਸ ਨੇ ਨਸ਼ਾ ਤਸਕਰ ਦਾ ਐਨਕਾਊਂਟਰ ਕੀਤਾ ਹੈ। ਇਸ ਕਾਰਵਾਈ ਮਗਰੋਂ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਪੁਲਸ ਦੇ ਉੱਪਰ ਫਾਇਰ ਕਰ ਦਿੱਤਾ। ਜਵਾਬੀ ਕਾਰਵਾਈ ਦੇ ਦੌਰਾਨ ਫਾਜ਼ਲਕਾ ਪੁਲਸ ਨੇ ਵੀ ਪਹਿਲਾਂ ਹਵਾਈ ਫਾਇਰ ਕੀਤਾ ਅਤੇ ਮੁੜ ਨਸ਼ਾ ਤਸਕਰ ਦੇ ਪੈਰ ‘ਤੇ ਗੋਲੀ ਮਾਰੀ। ਇਸ ਦੌਰਾਨ ਨਸ਼ਾ ਤਸਕਰ ਡਿੱਗ ਪਿਆ। ਇਸ ਕਾਰਵਾਈ ਦੌਰਾਨ ਮੁਲਜ਼ਮ ਕੋਲੋਂ ਪੁਲਸ ਨੇ ਹੈਰੋਇਨ ਵੀ ਬਰਾਮਦ ਕੀਤਾ ਹੈ।

ਫਾਜ਼ਿਲਕਾ ਪੁਲਸ ਨੇ ਜ਼ਖਮੀ ਨਸ਼ਾ ਤਸਕਰ ਨੂੰ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾ ਦਿੱਤਾ ਜਿੱਥੇ ਉਸ ਨੂੰ ਖਤਰੇ ਤੋਂ ਬਾਹਰ ਦੱਸਿਆ ਜਾ ਰਿਹਾ ਹੈ ਅਤੇ ਡਾਕਟਰਾਂ ਦੇ ਵੱਲੋਂ ਇਲਾਜ ਵੀ ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Read Latest News and Breaking News at Daily Post TV, Browse for more News

Ad
Ad

Punjab District News