ਚੰਡੀਗੜ੍ਹ ‘ਚ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨੇ ਖੁਦ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ
Chandigarh Head Constable Suicide; ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵੱਲੋਂ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਦੀ ਤਾਇਨਾਤੀ ਪੰਜਾਬ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੇ ਮੁਖੀ ਸ਼ੇਰ ਸਿੰਘ ਦੀ ਸੁਰੱਖਿਆ ਵਿੱਚ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਮੋਬਾਈਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਦੇ ਇੱਕ ਹੈੱਡ ਕਾਂਸਟੇਬਲ ਵੱਲੋਂ ਖੁਦ ਨੂੰ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹੈੱਡ ਕਾਂਸਟੇਬਲ ਦੀ ਤਾਇਨਾਤੀ ਪੰਜਾਬ ਯੂਨੀਵਰਸਿਟੀ ਦੇ ਬੋਟੈਨੀਕਲ ਗਾਰਡਨ ਦੇ ਮੁਖੀ ਸ਼ੇਰ ਸਿੰਘ ਦੀ ਸੁਰੱਖਿਆ ਵਿੱਚ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਚੰਡੀਗੜ੍ਹ ਪੁਲਿਸ ਅਤੇ ਮੋਬਾਈਲ ਫੋਰੈਂਸਿਕ ਟੀਮ ਮੌਕੇ ‘ਤੇ ਪਹੁੰਚ ਗਈਆਂ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।