Banner
Banner

ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸ਼ਕੀ ਫੇਰਬਦਲ

Punjab Police; ਪੰਜਾਬ ਦੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪ੍ਰਸ਼ਾਸਨ ਨੇ 61 DSP’s ਰੈਂਕ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਅਸਾਮੀਆਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ […]
Jaspreet Singh
By : Updated On: 28 Nov 2025 16:04:PM
ਪੰਜਾਬ ਪੁਲਿਸ ‘ਚ ਵੱਡਾ ਪ੍ਰਸ਼ਾਸ਼ਕੀ ਫੇਰਬਦਲ

Punjab Police; ਪੰਜਾਬ ਦੇ ਪੁਲਿਸ ਵਿਭਾਗ ਵਿੱਚ ਵੱਡਾ ਫੇਰਬਦਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਪ੍ਰਸ਼ਾਸਨ ਨੇ 61 DSP’s ਰੈਂਕ ਦੇ ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।

ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਵਿੱਚ ਅਧਿਕਾਰੀਆਂ ਦੇ ਨਾਮ, ਉਨ੍ਹਾਂ ਦੀਆਂ ਅਸਾਮੀਆਂ ਅਤੇ ਉਨ੍ਹਾਂ ਦੀਆਂ ਪਿਛਲੀਆਂ ਤਾਇਨਾਤੀਆਂ ਦਾ ਵੇਰਵਾ ਦਿੱਤਾ ਗਿਆ ਹੈ। ਹੇਠਾਂ ਦੇਖੋ ਲਿਸਟ ਵਿੱਚ ਕਿਸ ਨੂੰ ਕਿਹੜੀ-ਕਿਹੜੀ ਜ਼ਿੰਮੇਵਾਰੀ ਮਿਲੀ ਹੈ।

Read Latest News and Breaking News at Daily Post TV, Browse for more News

Ad
Ad