Banner
Banner

ਹਰਭਜਨ ਸਿੰਘ ਈ ਟੀ ਓ ਨੇ ਕੀਤੀ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ

Punjab News: ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਤਨਖ਼ਾਹਾਂ ਵਿੱਚ ਕੀਤੇ ਗਏ 10 ਫ਼ੀਸਦੀ ਵਾਧੇ ਲਈ ਸਰਕਾਰ ਦਾ ਧੰਨਵਾਦ ਕੀਤਾ। Harbhajan Singh ETO met Various Unions: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ PSPCL/PSTCL ਦੀਆਂ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਯੂਨੀਅਨ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਬਿਜਲੀ ਮੰਤਰੀ […]
ਮਨਵੀਰ ਰੰਧਾਵਾ
By : Updated On: 18 Aug 2025 19:13:PM
ਹਰਭਜਨ ਸਿੰਘ ਈ ਟੀ ਓ ਨੇ ਕੀਤੀ ਵੱਖ-ਵੱਖ ਯੂਨੀਅਨਾਂ ਨਾਲ ਮੁਲਾਕਾਤ
1FDKXwrs7q/">ਹਰਭਜਨ ਸਿੰਘ ਈ.ਟੀ.ਓ.
ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਹਨਾਂ ਦੀਆਂ ਸਾਰੀਆਂ ਮੰਗਾਂ ਦਾ ਨਿਪਟਾਰਾ ਜਲਦ ਕਰ ਦਿੱਤਾ ਜਾਵੇਗਾ। ਇਸ ਮੀਟਿੰਗ ‘ਚ ਮੰਤਰੀ ਈਟੀਓ ਦੇ ਨਾਲ ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹੇ।

Read Latest News and Breaking News at Daily Post TV, Browse for more News

Ad
Ad