Punjab School PTM: ਪੰਜਾਬ ਦੇ ਸਰਕਾਰੀ ਸਕੂਲਾਂ ‘ਚ 5 ਫਰਵਰੀ ਨੂੰ ਹੋਵੇਗੀ PTM, ਮਾਪਿਆਂ ਤੋਂ ਲਈ ਜਾਵੇਗੀ ਫੀਡਬੈਕ
PTM ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਤੋਂ ਬਾਅਦ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। PTM in Punjab School: ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ‘ਚ 5 ਫਰਵਰੀ ਨੂੰ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਇਸ ਸਬੰਧੀ ਪੰਜਾਬ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਸਾਰੇ ਮਾਪੇ ਸਕੂਲਾਂ […]
By :
Daily Post TV
Updated On: 31 Jan 2025 08:36:AM

PTM ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਤੋਂ ਬਾਅਦ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ।
PTM in Punjab School: ਪੰਜਾਬ ਦੇ 20 ਹਜ਼ਾਰ ਸਰਕਾਰੀ ਸਕੂਲਾਂ ‘ਚ 5 ਫਰਵਰੀ ਨੂੰ ਪੇਰੈਂਟਸ ਟੀਚਰ ਮੀਟਿੰਗ (PTM) ਹੋਵੇਗੀ। ਇਸ ਸਬੰਧੀ ਪੰਜਾਬ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਸਾਰੇ ਮਾਪੇ ਸਕੂਲਾਂ ‘ਚ ਪਹੁੰਚਣਗੇ। ਇਸ ਪੇਟੀਐਮ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਤੋਂ ਬਾਅਦ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਬੱਚਿਆਂ ਨਾਲ ਜੁੜੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
