Journalism Of Hope
BREAKING NEWS
CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਖ਼ਾਸ ਡਾਕੂਮੈਂਟਰੀ ਅੱਜ ਡਿਸਕਵਰੀ ਚੈਨਲ ’ਤੇ ਹੋਵੇਗੀ ਪ੍ਰਸਾਰਿਤ....ਭਾਜਪਾ ਨਾਲ ਗਠਜੋੜ ਕਰਨ ’ਚ ਕੋਈ ਦਿੱਕਤ ਨਹੀਂ: ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ....ਪੰਜਾਬ ’ਚ ਅੱਜ ਤੋਂ ਸ਼ੁਰੂ ਹੋਵੇਗੀ ‘ਸ਼ੇਰ-ਏ-ਪੰਜਾਬ T20 ਲੀਗ’, 6 ਟੀਮਾਂ ਵਿਚਾਲੇ ਹੋਣਗੇ ਰੋਮਾਂਚਕ ਮੁਕਾਬਲੇ....ਜਸਵੀਰ ਗੜ੍ਹੀ ਵੱਲੋਂ ਅੱਜ ਚਮਕੌਰ ਸਾਹਿਬ ਤੋਂ ਸ਼ੁਰੂ ਕੀਤੀ ਜਾਵੇਗੀ ‘ਆਸ਼ੀਰਵਾਦ ਯਾਤਰਾ’.....ਨੌਜਵਾਨ ਨੇ ਆਪਣੀ ਭੈਣ ਦੇ ਪ੍ਰੇਮੀ ਦੀ ਮਾਂ ਦਾ ਘਰ ‘ਚ ਦਾਖਲ ਹੋ ਕੇ ਕੀਤਾ ਕਤਲ....ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ’ਤੇ ਫਾਇਰਿੰਗ, ਇੱਕ ਦੀ ਮੌਤ, ਦੂਜਾ ਗੰਭੀਰ ਜ਼ਖਮੀ....ਨੇਪਾਲ ’ਚ ਮੁੜ ਵਧਿਆ ਹੜ੍ਹ ਦਾ ਖ਼ਤਰਾ, ਹੁਣ ਤੱਕ 691 ਮੌਤਾਂ, 3000 ਤੋਂ ਵੱਧ ਲੋਕ ਲਾਪਤਾ

Punjab School Timings : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਮੁੜ ਬਦਲਿਆ ਸਮਾਂ

Punjab School Timings News: ਪੰਜਾਬ ਦੇ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਬਦਲ ਦਿਤਾ ਗਿਆ ਹੈ। ਅੱਜ ਤੋਂ ਸਾਰੇ ਸਕੂਲ ਪੁਰਾਣੇ ਸਮੇਂ ’ਤੇ ਹੀ ਖੁੱਲ੍ਹਿਆ ਕਰਨਗੇ। 22 ਜਨਵਰੀ ਤੋਂ ਸਾਰੇ ਸਕੂਲ ਸਵੇਰੇ 9 ਵਜੇ ਖੁੱਲ੍ਹਿਆ ਕਰਨਗੇ। ਪ੍ਰਾਇਮਰੀ ਸਕੂਲਾਂ ਵਿਚ ਛੁੱਟੀ 3 ਵਜੇ ਹੋਵੇਗੀ, ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਛੁੱਟੀ ਦਾ ਸਮਾਂ 3.20 […]
Nishant Malyan
By : Updated On: 22 Jan 2026 09:53:AM
Punjab School Timings : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਮੁੜ ਬਦਲਿਆ ਸਮਾਂ

Punjab School Timings News: ਪੰਜਾਬ ਦੇ ਸਕੂਲਾਂ ਦਾ ਸਮਾਂ ਇਕ ਵਾਰ ਫਿਰ ਬਦਲ ਦਿਤਾ ਗਿਆ ਹੈ। ਅੱਜ ਤੋਂ ਸਾਰੇ ਸਕੂਲ ਪੁਰਾਣੇ ਸਮੇਂ ’ਤੇ ਹੀ ਖੁੱਲ੍ਹਿਆ ਕਰਨਗੇ। 22 ਜਨਵਰੀ ਤੋਂ ਸਾਰੇ ਸਕੂਲ ਸਵੇਰੇ 9 ਵਜੇ ਖੁੱਲ੍ਹਿਆ ਕਰਨਗੇ। ਪ੍ਰਾਇਮਰੀ ਸਕੂਲਾਂ ਵਿਚ ਛੁੱਟੀ 3 ਵਜੇ ਹੋਵੇਗੀ, ਜਦਕਿ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਛੁੱਟੀ ਦਾ ਸਮਾਂ 3.20 ਵਜੇ ਹੈ।

ਇਸ਼ਤਿਹਾਰ

ਦਰਅਸਲ, ਪੰਜਾਬ ਵਿਚ ਕੜਾਕੇ ਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ 21 ਜਨਵਰੀ ਤਕ ਸਕੂਲ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਗਿਆ ਸੀ। ਹੁਣ ਮੌਸਮ ਨੇ ਇਕ ਵਾਰ ਫਿਰ ਕਰਵਟ ਲੈ ਲਈ ਹੈ ਤੇ ਠੰਢ ਪਹਿਲਾਂ ਨਾਲੋਂ ਘਟਣੀ ਸ਼ੁਰੂ ਹੋ ਗਈ ਹੈ ਜਿਸ ਦੇ ਮੱਦੇਨਜ਼ਰ ਸਕੂਲ ਸਿਖਿਆ ਵਿਭਾਗ ਵਲੋਂ ਸਕੂਲ ਖੁੱਲ੍ਹਣ ਦਾ ਸਮਾਂ ਫਿਰ ਤੋਂ ਪਹਿਲਾਂ ਵਾਂਗ 9 ਵਜੇ ਕਰ ਦਿਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News