
ਅੰਮ੍ਰਿਤਸਰ ‘ਚ ਪਾਕਿਸਤਾਨੀ ਤਸਕਰ ਦਾ ਗੁਰਗਾ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਾਬੂ, ਹਥਿਆਰਾਂ ਦੀ ਖੇਪ ਲਈ ਕਰਦਾ ਸੀ ਡਰੋਨ ਵਰਤੋਂ
Arms Smuggling Module: ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਭਰਤਪ੍ਰੀਤ ਸਿੰਘ ਵਾਸੀ ਦੇ ਪਿੰਡ ਮਾੜੀ ਮੇਘਾ, ਤਰਨਤਾਰਨ ਵਜੋਂ ਹੋਈ ਹੈ। ਜਿਸ ਕੋਲੋਂ ਗੈਰ-ਕਾਨੂੰਨੀ ਹਥਿਆਰ ਵੀ ਬਰਾਮਦ ਹੋਏ ਹਨ। Counter Intellience Amritsar: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...