Journalism Of Hope
BREAKING NEWS
ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਵਾਲੇ ਪਰਮਿੰਦਰ ਸਿੰਘ ਝੋਟੇ ਦਾ ਗੋਲੀਆਂ ਮਾਰ ਕੇ ਕਤਲ......ਪਰਮਿੰਦਰ ਝੋਟਾ ਕਤਲ ਮਾਮਲੇ ’ਚ CM ਮਾਨ ਨੇ ਸੱਦੀ ਉੱਚ ਪੱਧਰੀ ਮੀਟਿੰਗ.....10 ਰੁਪਏ ਪਿੱਛੇ ਨੌਜਵਾਨ ਦਾ ਕਤਲ, ਪਿਤਾ ਦੇ ਸਾਹਮਣੇ ਛਾਤੀ ’ਚ ਮਾਰਿਆ ਚਾਕੂ......ਸੁਖਬੀਰ ਬਾਦਲ ਨੇ ਦੋ ਸੀਨੀਅਰ ਆਗੂਆਂ ਨੂੰ ਅਕਾਲੀ ਦਲ ਦਾ ਜਨਰਲ ਸਕੱਤਰ ਕੀਤਾ ਨਿਯੁਕਤ.......ਇਤਿਹਾਸਕ ਪ੍ਰਾਪਤੀ: ਮਾਈ ਭਾਗੋ AFPI ਦੀਆਂ 17 ਮਹਿਲਾ ਕੈਡਿਟਾਂ ਵੱਲੋਂ NDA ਪ੍ਰੀਖਿਆ ਪਾਸ.....LPU ਹਿੰਸਾ ਮਾਮਲੇ ’ਚ ਹਾਈਕੋਰਟ ਨੇ ਪੰਜਾਬ ਪੁਲਿਸ ਦੀ ਜਾਂਚ ’ਤੇ ਚੁੱਕੇ ਸਵਾਲ.....ਫਰਜ਼ੀ ਇਮੀਗ੍ਰੇਸ਼ਨ ਏਜੰਟਾਂ ’ਤੇ ਹੋਵੇਗੀ ਸਖ਼ਤੀ, ਹੁਣ ਜਾਇਦਾਦਾਂ ਤੇ ਬੈਂਕ ਖਾਤਿਆਂ ਦੀ ਵੀ ਹੋਵੇਗੀ ਜਾਂਚ.....

ਪੰਜਾਬ ਸ਼ਹਿਰੀ ਚੋਣਾਂ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੱਸ ਹਰਬੰਸ ਕੌਰ ਨੇ ਦਰਜ ਕੀਤੀ ਸ਼ਾਨਦਾਰ ਜਿੱਤ; ਬਠਿੰਡਾ ਦੇ ਵਾਰਡ ਨੰਬਰ 5 ਤੋਂ ਜਿੱਤੇ

Kultar Singh Sandhwan Mother in Law: ਪੰਜਾਬ ਦੀਆਂ ਸਥਾਨਕ ਸਰਕਾਰਾਂ (ਨਗਰ ਨਿਗਮ ਅਤੇ ਕੌਂਸਲ) ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਜਿੱਥੇ ਆਮ ਆਦਮੀ ਪਾਰਟੀ (AAP) ਨੇ ਪੂਰੇ ਸੂਬੇ ਵਿੱਚ ਹੂੰਝਾ ਫੇਰ ਪ੍ਰਦਰਸ਼ਨ ਕੀਤਾ ਹੈ, ਉੱਥੇ ਹੀ ਬਠਿੰਡਾ ਤੋਂ ਪਾਰਟੀ ਲਈ ਇੱਕ ਵੱਡੀ ਜਿੱਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ‘ਆਪ’ ਦੇ […]
By : Updated On: 30 May 2026 10:22:AM
ਪੰਜਾਬ ਸ਼ਹਿਰੀ ਚੋਣਾਂ: ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਸੱਸ ਹਰਬੰਸ ਕੌਰ ਨੇ ਦਰਜ ਕੀਤੀ ਸ਼ਾਨਦਾਰ ਜਿੱਤ; ਬਠਿੰਡਾ ਦੇ ਵਾਰਡ ਨੰਬਰ 5 ਤੋਂ ਜਿੱਤੇ

Kultar Singh Sandhwan Mother in Law: ਪੰਜਾਬ ਦੀਆਂ ਸਥਾਨਕ ਸਰਕਾਰਾਂ (ਨਗਰ ਨਿਗਮ ਅਤੇ ਕੌਂਸਲ) ਦੀਆਂ ਚੋਣਾਂ ਦੇ ਨਤੀਜਿਆਂ ਵਿੱਚ ਜਿੱਥੇ ਆਮ ਆਦਮੀ ਪਾਰਟੀ (AAP) ਨੇ ਪੂਰੇ ਸੂਬੇ ਵਿੱਚ ਹੂੰਝਾ ਫੇਰ ਪ੍ਰਦਰਸ਼ਨ ਕੀਤਾ ਹੈ, ਉੱਥੇ ਹੀ ਬਠਿੰਡਾ ਤੋਂ ਪਾਰਟੀ ਲਈ ਇੱਕ ਵੱਡੀ ਜਿੱਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ‘ਆਪ’ ਦੇ ਸੀਨੀਅਰ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਦੀ ਸੱਸ ਹਰਬੰਸ ਕੌਰ ਨੇ ਬਠਿੰਡਾ ਨਗਰ ਨਿਗਮ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕੀਤੀ ਹੈ।

ਇਸ਼ਤਿਹਾਰ

264 ਵੋਟਾਂ ਦੇ ਫ਼ਰਕ ਨਾਲ ਜਿੱਤੀ ਚੋਣ

ਹਰਬੰਸ ਕੌਰ ਨੇ ਬਠਿੰਡਾ ਨਗਰ ਨਿਗਮ ਦੇ ਵਾਰਡ ਨੰਬਰ 5 ਤੋਂ ਆਮ ਆਦਮੀ ਪਾਰਟੀ ਦੇ ਅਧਿਕਾਰਤ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਾ ਕੀਤਾ ਸੀ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਕਰੜੀ ਮਾਤ ਦਿੰਦੇ ਹੋਏ 264 ਵੋਟਾਂ ਦੇ ਵੱਡੇ ਫ਼ਰਕ ਨਾਲ ਸ਼ਾਨਦਾਰ ਜਿੱਤ ਦਰਜ ਕੀਤੀ। ਹਰਬੰਸ ਕੌਰ ਦੀ ਇਸ ਜਿੱਤ ਤੋਂ ਬਾਅਦ ਬਠਿੰਡਾ ਦੇ ਵਾਰਡ ਨੰਬਰ 5 ਦੇ ਸਥਾਨਕ ਵਰਕਰਾਂ ਅਤੇ ਸੰਧਵਾਂ ਪਰਿਵਾਰ ਦੇ ਸਮਰਥਕਾਂ ਵਿੱਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਲੱਡੂ ਵੰਡ ਕੇ ਜਸ਼ਨ ਮਨਾਇਆ ਜਾ ਰਿਹਾ ਹੈ।

Read Latest News and Breaking News at Daily Post TV, Browse for more News

Ad
Ad

Punjab District News