Journalism Of Hope
BREAKING NEWS
Punjab Police Transfers: 31 IPS/PPS ਅਫਸਰਾਂ ਦੀਆਂ ਬਦਲੀਆਂ.......ਪੰਜਾਬ ਸਰਕਾਰ ਨੇ ਵਧਾਇਆ ਗੰਨੇ ਦਾ ਰੇਟ.....ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ.......ਕਰਤਾਰਪੁਰ ਲਾਂਘਾ ਖੋਲ੍ਹਣ ਦੀ ਮੰਗ ਵਾਲੀ ਪਟੀਸ਼ਨ ’ਤੇ ਦਿੱਲੀ ਹਾਈਕੋਰਟ ਵੱਲੋਂ ਦਖ਼ਲ ਦੇਣ ਤੋਂ ਇਨਕਾਰ.....ਅਕਾਲੀ ਆਗੂ ਰਵਿੰਦਰ ਸਿੰਘ ਖੇੜਾ ਦੇ ਘਰ-ਦਫ਼ਤਰ ’ਤੇ ED ਦੀ ਛਾਪੇਮਾਰੀ......ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਰਾਹਤ, CBI ਤੇ ED ਜਾਂਚ ਦੇ ਹਾਈਕੋਰਟ ਦੇ ਹੁਕਮ ਰੱਦ......ਪੰਜਾਬ ’ਚ ਅੱਜ ਹੋਣ ਵਾਲੀ ਸਰਕਾਰੀ ਬੱਸਾਂ ਦੀ ਹੜਤਾਲ ਟਲੀ, ਠੇਕਾ ਮੁਲਾਜ਼ਮਾਂ ਨੇ ਵਾਪਸ ਲਿਆ ਫ਼ੈਸਲਾ......ਮਿਸ ਯੂਨੀਵਰਸ-2026: ਪਿਊਰਟੋ ਰੀਕੋ ਦੀ ਜੈਨੀਫਰ ਬੈਰੇਟੋ ਦੇ ਸਿਰ ਸਜਿਆ ਤਾਜ.......ਪੰਜਾਬੀ ਨੌਜਵਾਨ ਗੁਰਪ੍ਰੀਤ ਸਿੰਘ ਕੈਨੇਡਾ ਪੁਲਿਸ ਵਿੱਚ ਹੋਇਆ ਭਰਤੀ......ਮਾਰੂਤੀ ਤੋਂ ਬਾਅਦ ਹੁਣ ਮਹਿੰਗੀਆਂ ਹੋਣਗੀਆਂ ਟਾਟਾ ਅਤੇ ਹੁੰਡਈ ਦੀਆਂ ਕਾਰਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Kulatar Sandhwan legendary Asha Bhosle tribute; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ […]
ਲੇਖਕ : ਪ੍ਰਕਾਸ਼ਿਤ:  | ਅੱਪਡੇਟ: 
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Dr. Bhim Rao Ambedkar Birth Anniversary

Kulatar Sandhwan legendary Asha Bhosle tribute; ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ‘ਸੁਰਾਂ ਦੀ ਮਲਿਕਾ’ ਆਸ਼ਾ ਭੋਂਸਲੇ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਉਨ੍ਹਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟਾਈ। ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਦੀ ਆਵਾਜ਼ ਨੇ ਕਈ ਦਹਾਕਿਆਂ ਤੱਕ ਸੰਗੀਤ ਪ੍ਰੇਮੀਆਂ ਦੇ ਦਿਲਾਂ ‘ਤੇ ਅਮਿੱਟ ਛਾਪ ਛੱਡੀ ਹੈ। ਉਨ੍ਹਾਂ ਦੇ ਗੀਤ ਸਾਡੇ ਦਿਲਾਂ ਵਿੱਚ ਹਮੇਸ਼ਾ ਜਿੰਦਾ ਰਹਿਣਗੇ ਅਤੇ ਵਿਸ਼ਵ ਭਰ ਦੇ ਲੋਕਾਂ ਨੂੰ ਮੰਤਰਮੁਗਧ ਕਰਦੇ ਰਹਿਣਗੇ।

ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਸ਼ਾ ਭੋਂਸਲੇ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ ਅਤੇ ਉਨ੍ਹਾਂ ਨੇ ਪਰਮਾਤਮਾ ਅੱਗੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪਰਮਾਤਮਾ ਇਸ ਦੁੱਖ ਦੀ ਘੜੀ ਵਿੱਚ ਇਸ ਕਦੇ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਦੁਖੀ ਪਰਿਵਾਰ ਨੂੰ ਬਲ ਬਖ਼ਸ਼ੇ।

Read Latest News and Breaking News at Daily Post TV, Browse for more News

Ad
Ad

Punjab District News