Journalism Of Hope
BREAKING NEWS
ਪੰਜਾਬ ‘ਚ ਵਾਧੂ ਬਿਜਲੀ ਬਿੱਲ ਆਉਣ ਤੋਂ ਪ੍ਰੇਸ਼ਾਨ ਲੋਕਾਂ ਲਈ ਸਰਕਾਰ ਵੱਡਾ ਐਲਾਨ, ਕਰੀਬ 64 ਹਜ਼ਾਰ ਘਰਾਂ ਨੂੰ ਮਿਲੇਗਾ ਸਬਸਿਡੀ ਦਾ ਲਾਭ.....17ਵੀਂ ਵਾਰ ਜੇਲ੍ਹ ਤੋਂ ਬਾਹਰ ਆਇਆ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਫਰਲੋ ਮਨਜ਼ੂਰ......ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ.......ਪੰਜਾਬ ਦੀਆਂ ਜੇਲ੍ਹਾਂ ‘ਚ ਨਸ਼ੇ ਦੇ ਮਾਮਲਿਆਂ ‘ਤੇ ਹਾਈਕੋਰਟ ਸਖ਼ਤ, ਮੁੱਖ ਸਕੱਤਰ ਅਤੇ ਜੇਲ੍ਹ ਵਿਭਾਗ ਦੇ ADGP ਤੋਂ ਮੰਗਿਆ ਜਵਾਬ.....ਰੱਖੜੀ ਮੌਕੇ ਹਰਿਆਣਾ ਸਰਕਾਰ ਨੇ ਮਹਿਲਾਵਾਂ ਅਤੇ ਬੱਚਿਆਂ ਨੂੰ ਦਿੱਤਾ ਤੋਹਫ਼ਾ......ਸੁਪਰੀਮ ਕੋਰਟ ਦਾ ਵੱਡਾ ਬਿਆਨ, ਫੁੱਟਪਾਥ ‘ਤੇ ਪਹਿਲਾ ਹੱਕ ਪੈਦਲ ਚੱਲਣ ਵਾਲਿਆਂ ਦਾ.....ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਵੀਡੀਓ ਬਣਾ ਕੇ ਸਹੁਰੇ ਪਰਿਵਾਰ ‘ਤੇ ਲਗਾਏ ਲਾਏ ਗੰਭੀਰ ਇਲਜ਼ਾਮ......

ਪੰਜਾਬ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ADGP ਬਦਲੇ

Punjab News: ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ਏਡੀਜੀਪੀ ਬਦਲੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ (ਹੋਮ-1 ਸ਼ਾਖਾ) ਨੇ ਪ੍ਰਸ਼ਾਸਨਿਕ ਅਧਾਰਾਂ ‘ਤੇ ਦੋ ਸੀਨੀਅਰ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕੀਤੇ ਹਨ। ਜਾਣਕਾਰੀ ਅਨੁਸਾਰ, ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ, ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ, […]
Nishant Malyan
By : Updated On: 26 Mar 2025 15:45:PM
ਪੰਜਾਬ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ADGP ਬਦਲੇ

Punjab News: ਪੰਜਾਬ ਸਰਕਾਰ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ ਦੋ ਏਡੀਜੀਪੀ ਬਦਲੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ (ਹੋਮ-1 ਸ਼ਾਖਾ) ਨੇ ਪ੍ਰਸ਼ਾਸਨਿਕ ਅਧਾਰਾਂ ‘ਤੇ ਦੋ ਸੀਨੀਅਰ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ਅਤੇ ਨਵੀਆਂ ਤਾਇਨਾਤੀਆਂ ਦੇ ਆਦੇਸ਼ ਜਾਰੀ ਕੀਤੇ ਹਨ।

ਇਸ਼ਤਿਹਾਰ

ਜਾਣਕਾਰੀ ਅਨੁਸਾਰ, ਆਈਪੀਐਸ ਸੁਰਿੰਦਰ ਪਾਲ ਸਿੰਘ ਪਰਮਾਰ, ਜੋ ਪਹਿਲਾਂ ਏਡੀਜੀਪੀ, ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ, ਨੂੰ ਹੁਣ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਕੀਤਾ ਗਿਆ ਹੈ। ਪਰਮਾਰ ਜੀ. ਨਾਗੇਸ਼ਵਰ ਰਾਓ ਦੀ ਜਗ੍ਹਾ ਲੈਣਗੇ।

ਇਸ ਦੇ ਨਾਲ ਹੀ ਆਈਪੀਐਸ ਜੀ. ਨਾਗੇਸ਼ਵਰ ਰਾਓ, ਜੋ ਪਹਿਲਾਂ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ, ਦਾ ਤਬਾਦਲਾ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਨੂੰ ਹੁਣ ਸੁਰਿੰਦਰ ਕੁਮਾਰ ਸ੍ਰੀ ਵਾਸਤਵ ਦੀ ਪੋਸਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ।

Read Latest News and Breaking News at Daily Post TV, Browse for more News

Ad
Ad

Punjab District News