Banner
Banner

Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਚਨਕ ਬਦਲਿਆ ਮੌਸਮ, ਮੋਹਾਲੀ ‘ਚ ਸ਼ੁਰੂ ਹੋਇਆ ਮੀਂਹ

Punjab Weather Update: ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਪੰਜਾਬ ਦੇ ਮੌਸਮ ਨੇ ਵੀ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਇਸ ਦੇ ਨਾਲ […]
Amritpal Singh
By : Updated On: 21 May 2025 17:01:PM
Punjab Weather News: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅਚਨਕ ਬਦਲਿਆ ਮੌਸਮ, ਮੋਹਾਲੀ ‘ਚ ਸ਼ੁਰੂ ਹੋਇਆ ਮੀਂਹ

Punjab Weather Update: ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਪੰਜਾਬ ਦੇ ਮੌਸਮ ਨੇ ਵੀ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ।

Read Latest News and Breaking News at Daily Post TV, Browse for more News

Ad
Ad