Punjab Weather Update: ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਤੋਂ ਬਾਅਦ, ਪੰਜਾਬ ਦੇ ਮੌਸਮ ਨੇ ਵੀ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਕੇਂਦਰ ਵੱਲੋਂ ਜਾਰੀ ਰਿਪੋਰਟ ਅਨੁਸਾਰ, ਅਗਲੇ ਪੰਜ ਦਿਨਾਂ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ, ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ। ਇਸ ਦੇ ਨਾਲ ਹੀ ਸ਼ਾਮ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਤੋਂ ਬਾਅਦ ਲੋਕਾਂ ਨੂੰ ਰਾਹਤ ਮਿਲੀ ਹੈ।

100 ਸਾਲ ਪੁਰਾਣਾ ਜਗਰਾਉਂ ਪੁੱਲ ਡਿੱਗਿਆ, ਪ੍ਰਸ਼ਾਸਨ ਵੱਲੋਂ ਮੁਰੰਮਤ ਸ਼ੁਰੂ ; ਆਵਾਜਾਈ ਲਈ ਰੂਟ ਕੀਤੇ ਗਏ ਡਾਈਵਰਟ
Ludhiana News: ਲੁਧਿਆਣਾ ਦੇ ਜਗਰਾਉਂ ਚੌਕ ਨੇੜੇ ਬ੍ਰਿਟਿਸ਼ ਜ਼ਮਾਨੇ ਦਾ 100 ਸਾਲ ਪੁਰਾਣਾ ਪੁਲ ਕੱਲ੍ਹ ਅਚਾਨਕ ਢਹਿ ਗਿਆ। ਪੁਲ ਦਾ ਇੱਕ ਹਿੱਸਾ ਢਹਿ ਜਾਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਸਥਿਤੀ ਨੂੰ ਦੇਖਦੇ ਹੋਏ, ਪ੍ਰਸ਼ਾਸਨ ਨੇ ਤੁਰੰਤ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਆਵਾਜਾਈ ਲਈ ਵਿਕਲਪਿਕ ਰਸਤੇ ਵੀ ਜਾਰੀ ਕੀਤੇ ਗਏ...